ਸਰੀਰ ਨੂੰ ਬਣਾਉਣਗੇ ਸਿਹਤਮੰਦ, ਗਜ਼ਬ ਦੇ ਹਨ ਰੌਣ ਦੇ ਫਾਇਦੇ



ਤੁਸੀਂ ਕਦੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਹੈ ਕਿ ਜਦੋਂ ਅਸੀਂ ਕੁਝ ਭਾਵਨਾਵਾਂ ਮਹਿਸੂਸ ਕਰਦੇ ਹਾਂ ਤਾਂ ਅਸੀਂ ਕਿਉਂ ਰੋਂਦੇ ਹਾਂ?



ਆਓ ਜਾਣਦੇ ਹਾਂ ਰੋਣ ਨਾਲ ਤੁਹਾਡੀ ਸਿਹਤ ਨੂੰ ਕਿਹੜੇ-ਕਿਹੜੇ ਫਾਇਦੇ ਮਿਲ ਸਕਦੇ ਹਨ



ਰੋਣ ਨਾਲ ਕੈਲੋਰੀ ਬਰਨ ਹੁੰਦੀ ਹੈ, ਜਿਸ ਨਾਲ ਭਾਰ ਘੱਟ ਹੁੰਦਾ ਹੈ। ਤੁਸੀਂ ਦੇਖਿਆ ਹੋਵੇਗਾ ਕਿ ਜਦੋਂ ਤੁਸੀਂ ਉਦਾਸ ਹੁੰਦੇ ਹੋ, ਤਾਂ ਤੁਹਾਡਾ ਭਾਰ ਘੱਟ ਜਾਂਦਾ ਹੈ।



ਜਦੋਂ ਤੁਸੀਂ ਰੋਦੇ ਹੋ ਤਾਂ ਤੁਹਾਡੀਆਂ ਅੱਖਾਂ ਵਿੱਚੋਂ ਜੋ ਹੰਝੂ ਨਿਕਲਦੇ ਹਨ ਉਨ੍ਹਾਂ ਵਿੱਚ ਕੋਰਟੀਸੋਲ ਹੁੰਦਾ ਹੈ, ਜੋ ਇੱਕ ਤਣਾਅ ਵਾਲਾ ਹਾਰਮੋਨ ਹੈ



ਕੋਈ ਕੂੜਾ, ਧੂੜ ਜਾਂ ਕੋਈ ਹੋਰ ਚੀਜ਼ ਤੁਹਾਡੀਆਂ ਅੱਖਾਂ ਵਿੱਚ ਆ ਜਾਵੇ ਤਾਂ ਤੁਹਾਡੀਆਂ ਅੱਖਾਂ ਵਿੱਚੋਂ ਹੰਝੂ ਨਿਕਲਣ ਲੱਗਦੇ ਹਨ



ਰੋਣ ਨਾਲ ਦਰਦ ਤੋਂ ਰਾਹਤ ਮਿਲਦੀ ਹੈ



ਰੋਣ ਨਾਲ, ਤੁਹਾਡਾ ਸਰੀਰ ਬਹੁਤ ਮਜ਼ਬੂਤ ਭਾਵਨਾਵਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦਾ



ਸਰੀਰ ਦਾ ਤਾਪਮਾਨ ਵੀ ਸੰਤੁਲਿਤ ਰਹਿੰਦਾ ਹੈ ਅਤੇ ਤੁਹਾਨੂੰ ਚੰਗਾ ਮਹਿਸੂਸ ਹੁੰਦਾ ਹੈ