ਗਰਮੀਆਂ ਦੇ ਮੌਸਮ ਵਿੱਚ ਲੋਕਾਂ ਨੂੰ ਪਾਣੀ ਨਾਲ ਭਰਭੂਰ ਖੀਰੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

ਖੀਰੇ ਵਿੱਚ ਪਾਣੀ ਦੇ ਨਾਲ ਨਾਲ ਕਈ ਤਰ੍ਹਾਂ ਦੇ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ।

Published by: ਗੁਰਵਿੰਦਰ ਸਿੰਘ

ਖੀਰੇ ਸਰੀਰ ਨੂੰ ਹਾਈਡ੍ਰੇਟ ਰੱਖਦੇ ਹਨ ਤੇ ਸਰੀਰ ਚੋਂ ਪਾਣੀ ਦੀ ਕਮੀ ਦੂਰ ਕਰਕੇ ਗਰਮੀ ਤੋਂ ਬਚਾਅ ਕਰਦੇ ਹਨ।

ਖੀਰੇ ਵਿੱਚ ਮੌਜੂਦ ਫਾਇਬਰ ਤੇ ਪਾਣੀ ਤੁਹਾਡੇ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ।

Published by: ਗੁਰਵਿੰਦਰ ਸਿੰਘ

ਪਰ ਕੀ ਤੁਹਾਨੂੰ ਪਤਾ ਹੈ ਕਿ ਰਾਤ ਵੇਲੇ ਖੀਰਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਕਿਉਂਕਿ ਇਸ ਨਾਲ ਪਾਚਨ ਪ੍ਰਕੀਰਿਆ ਹੌਲੀ ਹੋ ਜਾਂਦੀ ਹੈ ਤੇ ਗੈਸ ਵਰਗੀ ਪਾਚਨ ਸਬੰਧੀ ਦਿੱਕਤ ਹੋ ਸਕਦੀ ਹੈ।

ਇਸ ਤੋਂ ਇਲ਼ਾਵਾ ਸਰਦੀ, ਜੁਕਾਮ ਤੇ ਵਾਰ-ਵਾਰ ਪਿਸ਼ਾਬ ਆਉਣ ਦੀ ਦਿੱਕਤ ਵੀ ਹੋ ਸਕਦੀ ਹੈ।

ਅਜਿਹੇ ਵਿੱਚ ਜ਼ਰੂਰੀ ਹੈ ਕਿ ਰਾਤ ਨੂੰ ਖੀਰਾ ਖਾਣ ਤੋਂ ਪਰਹੇਜ਼ ਹੀ ਕਰਨਾ ਚਾਹੀਦਾਹੈ।