ਜੀਰਾ ਅਜਿਹਾ ਮਸਾਲਾ ਹੈ ਜੋ ਕਿ ਲਗਭਗ ਹਰ ਭਾਰਤੀ ਰਸੋਈ ਦੇ ਵਿੱਚ ਵਰਤਿਆ ਜਾਂਦਾ ਹੈ। ਇਹ ਭੋਜਨ ਦੇ ਸੁਆਦ ਵਧਾਉਣ ਦੇ ਨਾਲ-ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਵੀ ਦਿੰਦਾ ਹੈ।