ਇਨ੍ਹਾਂ ਆਦਤਾਂ ਨਾਲ ਸੁਧਾਰ ਸਕਦੇ ਦਿਲ ਦੀ ਸਿਹਤ

Published by: ਏਬੀਪੀ ਸਾਂਝਾ

ਦਿਲ ਸਾਡੇ ਸਰੀਰ ਦਾ ਜ਼ਰੂਰੀ ਅੰਗ ਹੁੰਦਾ ਹੈ, ਇਹ ਹਰ ਵੇਲੇ ਖੂਨ ਨੂੰ ਪੰਪ ਕਰਕੇ ਜੀਵਨ ਚਲਾਉਂਦਾ ਹੈ

Published by: ਏਬੀਪੀ ਸਾਂਝਾ

ਪਰ ਅੱਜਕੱਲ੍ਹ ਦੀ ਭੱਜਦੌੜ ਵਾਲੀ ਜ਼ਿੰਦਗੀ ਵਿੱਚ ਦਿਲ ਦੀਆਂ ਬਿਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ

Published by: ਏਬੀਪੀ ਸਾਂਝਾ

ਤੁਸੀਂ ਆਪਣੇ ਭੋਜਨ ਵਿੱਚ ਸਬਜੀਆਂ, ਫਲ, ਸਾਬਤ ਅਨਾਜ ਅਤੇ ਪ੍ਰੋਟੀਨ ਵਾਲੀਆਂ ਚੀਜ਼ਾਂ ਸ਼ਾਮਲ ਕਰੋ

Published by: ਏਬੀਪੀ ਸਾਂਝਾ

ਹਰ ਦਿਨ ਘੱਟ ਤੋਂ ਘੱਟ 30 ਮਿੰਟ ਤੇਜ਼ ਚਾਲ ਚੱਲਣਾ, ਯੋਗ ਜਾਂ ਸਾਈਕਲਿੰਗ ਵਰਗੀਆਂ ਗਤੀਵਿਧੀਆਂ ਦਿਲ ਨੂੰ ਮਜਬੂਤ ਕਰਦੀਆਂ ਹਨ

Published by: ਏਬੀਪੀ ਸਾਂਝਾ

ਤੰਬਾਕੂ ਅਤੇ ਸ਼ਰਾਬ ਦਿਲ ਦੀਆਂ ਧਮਨੀਆਂ ਨੂੰ ਸੰਕੁਚਿਤ ਕਰਦੀ ਹੈ, ਜਿਸ ਨਾਲ ਖੂਨ ਦਾ ਪ੍ਰਵਾਹ ਘੱਟ ਹੁੰਦਾ ਹੈ

Published by: ਏਬੀਪੀ ਸਾਂਝਾ

ਲਗਾਤਾਰ ਤਣਾਅ ਨਾਲ ਸ਼ੂਗਰ ਲੈਵਲ ਵੱਧ ਜਾਂਦਾ ਹੈ, ਮੈਡੀਟੇਸ਼ਨ ਅਤੇ ਸੰਗੀਤ ਸੁਣਨਾ ਤਣਾਅ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

7-8 ਘੰਟੇ ਦੀ ਨੀਂਦ ਸਰੀਰ ਨੂੰ ਅਰਾਮ ਦਿੰਦੀ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦੀ ਹੈ

Published by: ਏਬੀਪੀ ਸਾਂਝਾ

ਜ਼ਿਆਦਾ ਭਾਰ ਜਾਂ ਮੋਟਾਪਾ ਦਿਲ ਦੇ ਰੋਗ ਦਾ ਮੁੱਖ ਕਾਰਨ ਹੁੰਦਾ ਹੈ, ਸਹੀ ਡਾਈਟ ਅਤੇ ਕਸਰਤ ਨਾਲ ਭਾਰ ਕੰਟਰੋਲ ਵਿੱਚ ਰਹਿੰਦਾ ਹੈ

Published by: ਏਬੀਪੀ ਸਾਂਝਾ

ਜ਼ਿਆਦਾ ਨਮਕ ਨਾਲ ਬਲੱਡ ਪ੍ਰੈਸ਼ਰ ਵੱਧ ਸਕਦਾ ਹੈ, ਜਿਸ ਨਾਲ ਹਾਰਟ ਸਟ੍ਰੋਕ ਦਾ ਖਤਰਾ ਰਹਿੰਦਾ ਹੈ

Published by: ਏਬੀਪੀ ਸਾਂਝਾ