ਪ੍ਰੋਟੀਨ ਸਰੀਰ ਲਈ ਬੇਹੱਦ ਜ਼ਰੂਰੀ ਪੋਸ਼ਕ ਤੱਤ ਹੈ, ਜੋ ਮਾਸਪੇਸ਼ੀਆਂ ਅਤੇ ਟਿਸ਼ੂਜ਼ ਦੀ ਮੁਰੰਮਤ ਵਿੱਚ ਮਦਦ ਕਰਦਾ ਹੈ।

Published by: ਸ਼ੰਕਰ ਦਾਸ

1 ਤੋਂ 3 ਸਾਲ ਦੇ ਬੱਚਿਆਂ ਨੂੰ ਲਗਭਗ 13 ਗ੍ਰਾਮ ਪ੍ਰੋਟੀਨ ਰੋਜ਼ਾਨਾ ਦੀ ਲੋੜ ਹੁੰਦੀ ਹੈ।

Published by: ਸ਼ੰਕਰ ਦਾਸ

4 ਤੋਂ 8 ਸਾਲ ਦੇ ਬੱਚਿਆਂ ਲਈ ਕਰੀਬ 19 ਗ੍ਰਾਮ ਪ੍ਰੋਟੀਨ ਰੋਜ਼ਾਨਾ ਲੋੜੀਂਦਾ ਮੰਨਿਆ ਜਾਂਦਾ ਹੈ।

Published by: ਸ਼ੰਕਰ ਦਾਸ

14 ਤੋਂ 18 ਸਾਲ ਦੇ ਲੜਕਿਆਂ ਨੂੰ ਲਗਭਗ 52 ਗ੍ਰਾਮ ਪ੍ਰੋਟੀਨ ਦੀ ਲੋੜ ਹੁੰਦੀ ਹੈ।

Published by: ਸ਼ੰਕਰ ਦਾਸ

14 ਤੋਂ 18 ਸਾਲ ਦੀਆਂ ਲੜਕੀਆਂ ਲਈ ਕਰੀਬ 46 ਗ੍ਰਾਮ ਪ੍ਰੋਟੀਨ ਰੋਜ਼ਾਨਾ ਲੋੜੀਂਦਾ ਹੈ।

Published by: ਸ਼ੰਕਰ ਦਾਸ

ਇੱਕ ਸਿਹਤਮੰਦ ਬਾਲਗ ਲਈ ਆਮ ਤੌਰ ’ਤੇ ਹਰ ਕਿਲੋਗ੍ਰਾਮ ਸਰੀਰਕ ਭਾਰ ਪਿੱਛੇ 0.8 ਗ੍ਰਾਮ ਪ੍ਰੋਟੀਨ ਦੀ ਮਾਤਰਾ ਦੱਸੀ ਜਾਂਦੀ ਹੈ।

Published by: ਸ਼ੰਕਰ ਦਾਸ

60 ਕਿਲੋ ਭਾਰ ਵਾਲੇ ਵਿਅਕਤੀ ਨੂੰ ਲਗਭਗ 48 ਗ੍ਰਾਮ ਪ੍ਰੋਟੀਨ ਰੋਜ਼ਾਨਾ ਦੀ ਲੋੜ ਹੋ ਸਕਦੀ ਹੈ।

Published by: ਸ਼ੰਕਰ ਦਾਸ

ਜਿਮ, ਕਸਰਤ ਜਾਂ ਖੇਡਾਂ ਕਰਨ ਵਾਲੇ ਲੋਕਾਂ ਦੀ ਪ੍ਰੋਟੀਨ ਲੋੜ ਆਮ ਵਿਅਕਤੀ ਨਾਲੋਂ ਵੱਧ ਹੋ ਸਕਦੀ ਹੈ।

Published by: ਸ਼ੰਕਰ ਦਾਸ

ਉਮਰ ਵਧਣ ਨਾਲ ਮਾਸਪੇਸ਼ੀਆਂ ਦੀ ਤਾਕਤ ਘਟਣ ਦਾ ਖ਼ਤਰਾ ਵਧਦਾ ਹੈ, ਇਸ ਲਈ ਬਜ਼ੁਰਗਾਂ ਲਈ ਵੀ ਪ੍ਰੋਟੀਨ ਜ਼ਰੂਰੀ ਹੈ।

Published by: ਸ਼ੰਕਰ ਦਾਸ

ਪ੍ਰੋਟੀਨ ਦੇ ਚੰਗੇ ਸਰੋਤ: ਦਾਲ, ਛੋਲੇ, ਰਾਜਮਾ, ਸੋਇਆ, ਦੁੱਧ, ਦਹੀਂ, ਪਨੀਰ, ਅੰਡਾ, ਮੱਛੀ, ਚਿਕਨ ਅਤੇ ਨਟਸ।

Published by: ਸ਼ੰਕਰ ਦਾਸ