ਰੋਜ਼ ਕਿੰਨੇ ਕਿਲੋਮੀਟਰ ਚੱਲਣਾ ਚਾਹੀਦਾ?

Published by: ਏਬੀਪੀ ਸਾਂਝਾ

ਪੈਦਲ ਚੱਲਣਾ ਸਿਹਤ ਦੇ ਲਈ ਵਧੀਆ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਰੋਜ਼ ਥੋੜੀ ਦੇਰ ਚੱਲਣ ਨਾਲ ਸਰੀਰ ਐਕਟਿਵ ਰਹਿੰਦਾ ਹੈ

Published by: ਏਬੀਪੀ ਸਾਂਝਾ

ਆਮਤੌਰ ‘ਤੇ ਰੋਜ਼ 4 ਤੋਂ 6 ਕਿਲੋਮੀਟਰ ਚੱਲਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਸ ਨਾਲ ਭਾਰ ਕੰਟਰੋਲ ਕਰਨ ਵਿੱਚ ਮਦਦ ਮਿਲ ਸਕਦੀ ਹੈ

Published by: ਏਬੀਪੀ ਸਾਂਝਾ

ਰੋਜ਼ ਚੱਲਣ ਨਾਲ ਦਿਲ ਸਿਹਤਮੰਦ ਰਹਿੰਦਾ ਹੈ

Published by: ਏਬੀਪੀ ਸਾਂਝਾ

ਪੈਦਲ ਚੱਲਣ ਨਾਲ ਤਣਾਅ ਘੱਟ ਹੁੰਦਾ ਹੈ

Published by: ਏਬੀਪੀ ਸਾਂਝਾ

ਜਿਹੜੇ ਲੋਕ ਨਵੀਂ ਸ਼ੁਰੂਆਤ ਕਰਦੇ ਹਨ, ਉਹ ਘੱਟ ਦੂਰੀ ਤੋਂ ਸ਼ੁਰੂ ਕਰ ਸਕਦੇ ਹਨ

Published by: ਏਬੀਪੀ ਸਾਂਝਾ

ਹੌਲੀ ਹੌਲੀ ਚੱਲਣ ਨਾਲ ਦੂਰੀ ਵਧਾਈ ਜਾ ਸਕਦੀ ਹੈ

Published by: ਏਬੀਪੀ ਸਾਂਝਾ

ਰੋਜ਼ ਸੈਰ ਕਰਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ

Published by: ਏਬੀਪੀ ਸਾਂਝਾ