ਸਰਦੀਆਂ ਦੇ ਮੌਸਮ ਵਿੱਚ ਖਜੂਰ ਖਾਣਾ ਸਰੀਰ ਲਈ ਬਹੁਤ ਹੀ ਫਾਇਦੇਮੰਦ ਹੈ। ਇਹ ਕੁਦਰਤੀ ਤੌਰ ‘ਤੇ ਗਰਮ ਤਾਸੀਰ ਵਾਲਾ ਹੁੰਦਾ ਹੈ, ਜੋ ਸਰੀਰ ਨੂੰ ਠੰਢ ਤੋਂ ਬਚਾਉਂਦਾ ਹੈ ਅਤੇ ਤਾਕਤ ਪ੍ਰਦਾਨ ਕਰਦਾ ਹੈ।