ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਵਿਟਾਮਿਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਸਰੀਰ ਵਿੱਚ ਇੱਕ ਵਿਟਾਮਿਨ ਦੀ ਕਮੀ ਵੀ ਤੁਹਾਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਸਕਦੀ ਹੈ।