ਸ਼ੂਗਰ ਦੇ ਮਰੀਜ਼ ਨੂੰ ਆਪਣੀ ਖੁਰਾਕ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ



ਸ਼ੂਗਰ ਦੇ ਮਰੀਜ਼ ਨੂੰ ਆਪਣੀ ਖੁਰਾਕ ਵਿਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ



ਜਿਸ ਦੇ ਸੇਵਨ ਨਾਲ ਖੂਨ ਵਿੱਚ ਸ਼ੂਗਰ ਦਾ ਪੱਧਰ ਨਹੀਂ ਵਧਦਾ ਹੈ



ਆਓ ਜਾਣਦੇ ਹਾਂ ਸ਼ੂਗਰ ਦੇ ਮਰੀਜ਼ਾਂ ਨੂੰ ਕਿਹੜੀਆਂ ਚੀਜ਼ਾਂ ਖਾਣੀਆਂ ਚਾਹੀਦੀਆਂ ਹਨ।



ਅੰਡੇ ਖਾਓ



ਓਮੇਗਾ 3 ਨਾਲ ਭਰਪੂਰ ਚਰਬੀ ਵਾਲੀ ਮੱਛੀ ਖਾਓ



ਐਵੋਕਾਡੋ ਖਾਓ



ਬਲੈਕਬੇਰੀ ਦਾ ਸੇਵਨ ਸ਼ੂਗਰ ਵਿਚ ਵੀ ਫਾਇਦੇਮੰਦ ਹੁੰਦਾ ਹੈ



ਆਪਣੇ ਭੋਜਨ ਵਿੱਚ ਓਟਸ ਜਾਂ ਜੌਂ ਵਰਗੇ ਸਾਬਤ ਅਨਾਜ ਨੂੰ ਸ਼ਾਮਲ ਕਰੋ।



ਪੌਸ਼ਟਿਕ ਤੱਤਾਂ ਨਾਲ ਭਰਪੂਰ ਸੁੱਕੇ ਮੇਵੇ ਖਾਓ