ਸ਼ੂਗਰ ਦੇ ਮਰੀਜ਼ਾਂ ਨੂੰ ਜ਼ਰੂਰ ਖਾਣੇ ਚਾਹੀਦੇ ਆਹ ਪੱਤੇ

Published by: ਏਬੀਪੀ ਸਾਂਝਾ

ਅੱਜਕੱਲ੍ਹ ਦੀ ਭੱਜਦੌੜ ਵਾਲੀ ਜ਼ਿੰਦਗੀ ਵਿੱਚ ਸ਼ੂਗਰ ਦੀ ਸਮੱਸਿਆ ਜ਼ਿਆਦਾ ਦੇਖਣ ਨੂੰ ਮਿਲਦੀ ਹੈ



ਜੇਕਰ ਕਿਸੇ ਨੂੰ ਇੱਕ ਵਾਰ ਸ਼ੂਗਰ ਹੋ ਜਾਵੇ ਤਾਂ ਇਸ ਨੂੰ ਜ਼ਿੰਦਗੀ ਭਰ ਝੱਲਣਾ ਪੈਂਦਾ ਹੈ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਸ਼ੂਗਰ ਦੇ ਮਰੀਜ਼ਾਂ ਨੂੰ ਕਿਹੜੇ ਪੱਤੇ ਖਾਣੇ ਚਾਹੀਦੇ ਹਨ

ਸ਼ੂਗਰ ਦੇ ਮਰੀਜ਼ਾਂ ਨੂੰ ਸਵੇਰੇ ਉੱਠ ਕੇ ਨਿੰਮ ਦੇ ਪੱਤੇ ਖਾਣੇ ਚਾਹੀਦੇ ਹਨ

ਬੇਲ ਦੇ ਪੱਤਿਆਂ ਨੂੰ ਸਵੇਰੇ ਉੱਠ ਕੇ ਖਾਣ ਨਾਲ ਸ਼ੂਗਰ ਲੈਵਲ ਕੰਟਰੋਲ ਵਿੱਚ ਰਹਿੰਦਾ ਹੈ

ਕਰੀ ਪੱਤਾ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ, ਜਿਸ ਨਾਲ ਸ਼ੂਗਰ ਲੈਵਲ ਘੱਟ ਰਹਿੰਦਾ ਹੈ

Published by: ਏਬੀਪੀ ਸਾਂਝਾ

ਰੋਜ਼ ਸਵੇਰੇ ਜਾਮਨ ਦੇ ਪੱਤੇ ਖਾਣ ਨਾਲ ਸ਼ੂਗਰ ਘੱਟ ਹੁੰਦੀ ਹੈ

ਤੁਲਸੀ ਦੇ ਪੱਤਿਆਂ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ, ਜਿਸ ਨਾਲ ਸ਼ੂਗਰ ਕੰਟਰੋਲ ਵਿੱਚ ਰਹਿੰਦੀ ਹੈ

ਇਹ ਸ਼ੂਗਰ ਦੇ ਨਾਲ-ਨਾਲ ਪਾਚਨ ਤੰਤਰ ਨੂੰ ਵੀ ਮਜਬੂਤ ਬਣਾਉਂਦਾ ਹੈ

ਇਹ ਸ਼ੂਗਰ ਦੇ ਨਾਲ-ਨਾਲ ਪਾਚਨ ਤੰਤਰ ਨੂੰ ਵੀ ਮਜਬੂਤ ਬਣਾਉਂਦਾ ਹੈ