ਜ਼ਿਆਦਾਤਰ ਲੋਕ ਖਾਣਾ ਖਾਂਦੇ ਸਮੇਂ ਜਾਂ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਂਦੇ ਰਹਿੰਦੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਨਾਲ ਐਸੀਡਿਟੀ ਅਤੇ ਬਲੋਟਿੰਗ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ
ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਦੇ ਨੁਕਸਾਨ
ਅਜਿਹਾ ਕਰਨ ਨਾਲ ਮੋਟਾਪਾ ਵਧ ਸਕਦਾ ਹੈ।
ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।
ਪੇਟਵਿੱਚ ਗੈਸ ਦੀ ਸਮੱਸਿਆ ਹੋ ਸਕਦੀ ਹੈ।
ਬਲੱਡ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧ ਸਕਦਾ ਹੈ।
ਸਿਹਤ ਮਾਹਿਰਾਂ ਅਨੁਸਾਰ ਜਦੋਂ ਵੀ ਭੋਜਨ ਸਰੀਰ ਵਿੱਚ ਜਾਂਦਾ ਹੈ ਤਾਂ ਉਸ ਨੂੰ ਪਚਣ ਵਿੱਚ ਘੱਟੋ-ਘੱਟ ਦੋ ਘੰਟੇ ਲੱਗ ਜਾਂਦੇ ਹਨ।
ਇਸ ਲਈ ਖਾਣਾ ਖਾਣ ਤੋਂ ਘੱਟੋ-ਘੱਟ 45 ਤੋਂ 60 ਮਿੰਟ ਬਾਅਦ ਜੇਕਰ ਤੁਸੀਂ ਖਾਣਾ ਖਾਣ ਤੋਂ ਪਹਿਲਾਂ ਪਾਣੀ ਪੀਣਾ ਚਾਹੁੰਦੇ ਹੋ ਤਾਂ ਅੱਧਾ ਘੰਟਾ ਪਹਿਲਾਂ ਪਾਣੀ ਪੀਣਾ ਚਾਹੀਦਾ ਹੈ।