ਗਰਮੀਆਂ ਦੇ ਮੌਸਮ ਵਿੱਚ ਬਜ਼ਾਰ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਸਬਜੀਆਂ ਆਉਂਦੀਆਂ ਹਨ

Published by: ਏਬੀਪੀ ਸਾਂਝਾ

ਇਹ ਸਬਜੀਆਂ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ ਅਤੇ ਇਨ੍ਹਾਂ ਦਾ ਸੇਵਨ ਖੂਬ ਕਰਦੇ ਹਨ

Published by: ਏਬੀਪੀ ਸਾਂਝਾ

ਅਜਿਹੀ ਹੀ ਇੱਕ ਸਬਜੀ ਹੈ ਸਹਿਜਨ, ਜੋ ਕਿ ਗਰਮੀਆਂ ਵਿੱਚ ਖੂਬ ਵਿਕਦੀ ਹੈ

Published by: ਏਬੀਪੀ ਸਾਂਝਾ

ਸਹਿਜਨ ਨੂੰ ਪ੍ਰੋਟੀਨ ਦਾ ਭੰਡਾਰ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਸੇਵਨ ਨਾਲ ਕਈ ਬਿਮਾਰੀਆਂ ਦੂਰ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਉੱਥੇ ਹੀ ਕੁਝ ਲੋਕਾਂ ਲਈ ਨੁਕਸਾਨਦਾਇਕ ਵੀ ਹੁੰਦੀ ਹੈ

Published by: ਏਬੀਪੀ ਸਾਂਝਾ

ਪ੍ਰੈਗਨੈਂਟ ਔਰਤਾਂ ਨੂੰ ਸਹਿਜਨ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ, ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ

Published by: ਏਬੀਪੀ ਸਾਂਝਾ

ਜਿਨ੍ਹਾਂ ਔਰਤਾਂ ਨੂੰ ਹੈਵੀ ਬਲੀਡਿੰਗ ਦੀ ਸਮੱਸਿਆ ਹੈ, ਉਨ੍ਹਾਂ ਨੂੰ ਵੀ ਸਹਿਜਨ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਲੋਅ ਬੀਪੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸਹਿਜਨ ਖਾਣ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਮੰਨਿਆ ਜਾਂਦਾ ਹੈ ਸਹਿਜਨ ਬੀਪੀ ਨੂੰ ਤੇਜ਼ ਤੋਂ ਲੋਅ ਕਰ ਦਿੰਦਾ ਹੈ, ਜਿਸ ਨਾਲ ਲੋਅ ਬੀਪੀ ਵਾਲੇ ਰੋਗੀਆਂ ਲਈ ਕਾਫੀ ਨੁਕਸਾਨ ਹੋ ਸਕਦਾ ਹੈ

Published by: ਏਬੀਪੀ ਸਾਂਝਾ