ਆਲੂ ਦੀ ਵਰਤੋਂ ਜ਼ਿਆਦਾਤਰ ਸਬਜ਼ੀਆਂ ਵਿੱਚ ਕੀਤੀ ਜਾਂਦੀ ਹੈ



ਇਸ ਤੋਂ ਇਲਾਵਾ ਬਹੁਤ ਸਾਰੇ ਫਾਸਟ ਫੂਡ ਆਲੂ ਤੋਂ ਬਣਦੇ ਹਨ



ਪਰ ਜ਼ਿਆਦਾ ਆਲੂ ਖਾਣ ਨਾਲ ਸਰੀਰ ਨੂੰ ਨੁਕਸਾਨ ਹੋ ਸਕਦਾ ਹੈ



ਆਓ ਜਾਣਦੇ ਹਾਂ ਆਲੂ ਖਾਣ ਨਾਲ ਕਿਹੜੇ ਨੁਕਸਾਨ ਹੋ ਸਕਦੇ ਹਨ



ਆਲੂ ਖਾਣ ਨਾਲ ਭਾਰ ਵੱਧ ਸਕਦਾ ਹੈ



ਸ਼ੂਗਰ ਹੋਣ ਦਾ ਖਤਰਾ ਵੱਧ ਸਕਦਾ ਹੈ



ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਸਕਦੀ ਹੈ



ਆਲੂ ਦੀ ਤਸੀਰ ਗਰਮ ਹੁੰਦੀ ਹੈ



ਜਿਸ ਕਰਕੇ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ



ਸਾਹ ਫੂਲਣ ਦੀ ਸਮੱਸਿਆ ਹੋ ਸਕਦੀ ਹੈ