ਆਲੂ ਦਾ ਸੇਵਨ ਕਰਨ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ



ਪਰ ਜ਼ਿਆਦਾ ਮਾਤਰਾ ਵਿੱਚ ਆਲੂ ਖਾਣ ਨਾਲ ਸਿਹਤ ਨੂੰ ਨੁਕਸਾਨ ਹੋ ਸਕਦੇ ਹਨ



ਆਲੂ ਜ਼ਿਆਦਾ ਖਾਣ ਨਾਲ ਭਾਰ ਵੱਧ ਸਕਦਾ ਹੈ



ਬਲੱਡ ਸ਼ੂਗਰ ਲੈਵਲ ਵੱਧ ਸਕਦਾ ਹੈ



ਬੀਪੀ ਹਾਈ ਹੋ ਸਕਦਾ ਹੈ



ਆਲੂ ਵਿੱਚ ਪੋਟਾਸ਼ੀਅਮ ਦੀ ਮਾਤਰਾ ਵੱਧ ਹੁੰਦੀ ਹੈ



ਆਲੂ ਦੇ ਸੇਵਨ ਨਾਲ ਸਾਹ ਫੁੱਲਣਾ, ਉਲਟੀ ਵਰਗੀ ਸਮੱਸਿਆ ਹੋ ਸਕਦੀ ਹੈ



ਇਸ ਤੋਂ ਇਲਾਵਾ ਆਲੂ ਖਾਣ ਨਾਲ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ



ਉੱਥੇ ਹੀ ਜਿਆਦਾ ਮਾਤਰਾ ਵਿੱਚ ਆਲੂ ਖਾਣ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ