ਤੁਸੀਂ ਕਈ ਲੋਕਾਂ ਤੋਂ ਸੁਣਿਆ ਹੋਵੇਗਾ ਕਿ ਪਾਣੀ ਵਿੱਚ ਨਿੰਬੂ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਭਾਰ ਘੱਟ ਹੁੰਦਾ ਹੈ

ਸ਼ਹਿਦ ਅਤੇ ਨਿੰਬੂ ਵਿੱਚ ਮੌਜੂਦ ਐਂਟੀ-ਆਕਸੀਡੈਂਟਸ ਅਤੇ ਹੋਰ ਐਂਜਾਈਮਸ ਸਰੀਰ ਨੂੰ ਡਿਟਾਕਸ ਕਰਨ ਅਤੇ ਮੈਟਾਬੋਲਿਜ਼ਮ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ

Published by: ਏਬੀਪੀ ਸਾਂਝਾ

ਦਾਅਵਾ ਕੀਤਾ ਜਾਂਦਾ ਹੈ ਕਿ ਇਸ ਨਾਲ ਭਾਰ ਘੱਟ ਕਰਨ ਵਿੱਚ ਮਦਦ ਮਿਲਦੀ ਹੈ

Published by: ਏਬੀਪੀ ਸਾਂਝਾ

ਕੁਝ ਲੋਕਾਂ ਨੂੰ ਇਸ ਤੋਂ ਫਾਇਦਾ ਹੁੰਦਾ ਹੈ ਪਰ ਹਰ ਕਿਸੇ ਲਈ ਇਹ ਡ੍ਰਿੰਕ ਫਾਇਦੇਮੰਦ ਨਹੀਂ ਹੁੰਦੀ ਹੈ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਪਾਣੀ ਵਿੱਚ ਨਿੰਬੂ ਅਤੇ ਸ਼ਹਿਦ ਮਿਲਾ ਕੇ ਪੀਣਾ ਕਿਹੜੇ ਲੋਕਾਂ ਲਈ ਖਤਰਨਾਕ ਹੁੰਦਾ ਹੈ

Published by: ਏਬੀਪੀ ਸਾਂਝਾ

ਜਿਨ੍ਹਾਂ ਲੋਕਾਂ ਨੂੰ ਐਸਿਡ ਰਿਫਲੈਕਸ ਦੀ ਪਰੇਸ਼ਾਨੀ ਹੈ, ਉਨ੍ਹਾਂ ਨੂੰ ਗਰਮ ਪਾਣੀ ਵਿੱਚ ਨਿੰਬੂ ਅਤੇ ਸ਼ਹਿਦ ਪੀਣ ਨਾਲ ਐਸਿਡ ਦੀ ਦਿੱਕਤ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਅਜਿਹਾ ਇਸ ਕਰਕੇ ਕਿਉਂਕਿ ਲੈਮਨ ਵਿੱਚ ਸਾਈਟ੍ਰਿਕ ਐਸਿਡ ਪਾਇਆ ਜਾਂਦਾ ਹੈ, ਜੋ ਕਿ ਐਸਿਡ ਨੂੰ ਵਧਾਉਂਦਾ ਹੈ

Published by: ਏਬੀਪੀ ਸਾਂਝਾ

ਪਾਣੀ ਵਿੱਚ ਨਿੰਬੂ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਗੈਸਟ੍ਰਿਕ ਅਲਸਰ ਦੀ ਸਮੱਸਿਆ ਵੱਧ ਸਕਦੀ ਹੈ

Published by: ਏਬੀਪੀ ਸਾਂਝਾ

ਨਿੰਬੂ ਵਿੱਚ ਮੌਜੂਦ ਐਸਿਡ ਅਲਸਰ ਨੂੰ ਵਧਾ ਸਕਦਾ ਹੈ, ਜਿਸ ਨਾਲ ਪਰੇਸ਼ਾਨੀ ਦਾ ਖਤਰਾ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਸ਼ਹਿਦ ਦੀ ਤਾਸੀਰ ਗਰਮ ਹੁੰਦੀ ਹੈ, ਜਿਸ ਨਾਲ ਪਰੇਸ਼ਾਨੀ ਵੱਧ ਸਕਦੀ ਹੈ