ਸਰਦੀਆਂ ਵਿੱਚ ਗਲਤੀ ਨਾਲ ਵੀ ਨਹੀਂ ਖਾਣੇ ਚਾਹੀਦੇ ਆਹ ਫਲ

Published by: ਏਬੀਪੀ ਸਾਂਝਾ

ਸਰਦੀਆਂ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਸਾਗ-ਸਬਜੀਆਂ ਬਜ਼ਾਰ ਵਿੱਚ ਮਿਲਦੀਆਂ ਹਨ, ਜੋ ਕਿ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਦਾ ਭੰਡਾਰ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਬਜ਼ਾਰ ਵਿੱਚ ਤਾਜ਼ੇ ਅਤੇ ਰਸੀਲੇ ਫਲ ਵੀ ਕਾਫੀ ਜ਼ਿਆਦਾ ਨਜ਼ਰ ਆਉਂਦੇ ਹਨ, ਜੋ ਕਿ ਸਿਹਤ ਦੇ ਲਈ ਕਾਫੀ ਫਾਇਦੇਮੰਦ ਹੁੰਦੇ ਹਨ

Published by: ਏਬੀਪੀ ਸਾਂਝਾ

ਕੀ ਤੁਹਾਨੂੰ ਪਤਾ ਹੈ ਕਿ ਸਰਦੀਆਂ ਵਿੱਚ ਕੁਝ ਫਲਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਮੰਨਿਆ ਜਾਂਦਾ ਹੈ ਸਰਦੀਆਂ ਵਿੱਚ ਅੰਗੂਰ ਘੱਟ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਜੇਕਰ ਤੁਹਾਨੂੰ ਪਹਿਲਾਂ ਤੋਂ ਸਰਦੀ-ਖੰਘ ਤੋਂ ਪਰੇਸ਼ਾਨੀ ਹੈ ਤਾਂ ਅੰਗੂਰ ਦਾ ਸੇਵਨ ਨਾ ਕਰੋ, ਇਹ ਤੁਹਾਡੀ ਪਰੇਸ਼ਾਨੀ ਨੂੰ ਵਧਾ ਸਕਦਾ ਹੈ

Published by: ਏਬੀਪੀ ਸਾਂਝਾ

ਸਰਦੀਆਂ ਵਿੱਚ ਸਟ੍ਰਾਬੇਰੀ ਖਾਣ ਤੋਂ ਵੀ ਬਚਣਾ ਚਾਹੀਦਾ ਹੈ, ਸਟ੍ਰਾਬੇਰੀ ਦੀ ਤਾਸੀਰ ਠੰਡੀ ਹੁੰਦੀ ਹੈ, ਜਿਸ ਨੂੰ ਖਾਣ ਨਾਲ ਕੰਜੈਕਸ਼ਨ ਦੀ ਪਰੇਸ਼ਾਨੀ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਸਰਦੀਆਂ ਵਿੱਚ ਤੁਹਾਨੂੰ ਖੀਰਾ ਅਤੇ ਤਰਬੂਜ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ, ਇਹ ਦੋਵੇਂ ਕਾਫੀ ਠੰਡੇ ਹੁੰਦੇ ਹਨ

Published by: ਏਬੀਪੀ ਸਾਂਝਾ

ਇਸ ਨਾਲ ਤੁਹਾਨੂੰ ਸਰਦੀ-ਖੰਘ ਦੀ ਪਰੇਸ਼ਾਨੀ ਵੱਧ ਸਕਦੀ ਹੈ

Published by: ਏਬੀਪੀ ਸਾਂਝਾ

ਸਰਦੀਆਂ ਵਿੱਚ ਨਾਰੀਅਲ ਪਾਣੀ ਦੇ ਸੇਵਨ ਨਾ ਕਰੋ, ਇਹ ਤੁਹਾਡੀ ਕਫ ਨੂੰ ਵਧਾ ਸਕਦੀ ਹੈ

Published by: ਏਬੀਪੀ ਸਾਂਝਾ

ਸਰਦੀਆਂ ਵਿੱਚ ਐਵਾਕਾਡੋ ਵੀ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ