ਨਕਲੀ ਦਵਾਈਆਂ ਖਾਣ ਨਾਲ ਕਿਹੜੀਆਂ-ਕਿਹੜੀਆਂ ਬਿਮਾਰੀਆਂ ਹੁੰਦੀਆਂ?

Published by: ਏਬੀਪੀ ਸਾਂਝਾ

ਘੱਟ ਪੈਸਿਆਂ ਵਿੱਚ ਜ਼ਿਆਦਾ ਮੁਨਾਫਾ ਕਮਾਉਣ ਲਈ ਨਕਲੀ ਦਵਾਈਆਂ ਨੂੰ ਬਜ਼ਾਰ ਵਿੱਚ ਵੇਚਿਆ ਜਾਂਦਾ ਹੈ

ਨਕਲੀ ਦਵਾਈਆਂ ਨੂੰ ਇਦਾਂ ਬਣਾਇਆ ਜਾਂਦਾ ਹੈ ਕਿ ਉਹ ਬਿਲਕੁਲ ਅਸਲੀ ਵਾਂਗ ਦਿਖਦੀਆਂ ਹਨ

ਹਾਲਾਂਕਿ ਨਕਲੀ ਦਵਾਈਆਂ ਖਾਣ ਨਾਲ ਤੁਹਾਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ

Published by: ਏਬੀਪੀ ਸਾਂਝਾ

ਨਕਲੀ ਦਵਾਈਆਂ ਨਾਲ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ, ਜਿਸ ਕਰਕੇ ਸਕਿਨ ‘ਤੇ ਲਾਲ ਧੱਫੜ, ਖਾਜ ਅਤੇ ਸੋਜ ਦੀ ਸਮੱਸਿਆ ਹੁੰਦੀ ਹੈ

ਇਸ ਤੋਂ ਇਲਾਵਾ ਨਕਲੀ ਦਵਾਈ ਖਾਣ ਨਾਲ ਤੁਹਾਨੂੰ ਸਾਹ ਲੈਣ ਵਿੱਚ ਦਿੱਕਤ ਹੁੰਦੀ ਹੈ

Published by: ਏਬੀਪੀ ਸਾਂਝਾ

ਨਕਲੀ ਦਵਾਈ ਲੀਵਰ ਅਤੇ ਕਿਡਨੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ

ਇਸ ਦੇ ਨਾਲ ਹੀ ਤੁਹਾਨੂੰ ਉਲਟੀ, ਦਸਤ ਅਤੇ ਪੇਟ ਦਰਦ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਜੇਕਰ ਨਕਲੀ ਐਂਟੀਬਾਇਓਟਿਕ ਦਵਾਈ ਦਿੱਤੀ ਜਾਵੇ ਤਾਂ ਬੈਕਟੀਰੀਆ ਪੂਰੀ ਤਰ੍ਹਾਂ ਮਰਦੇ ਨਹੀਂ ਹਨ

Published by: ਏਬੀਪੀ ਸਾਂਝਾ

ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਵਿੱਚ ਨਕਲੀ ਦਵਾਈਆਂ ਮਰੀਜ਼ ਦੀ ਜਾਨ ਵੀ ਲੈ ਸਕਦੀਆਂ ਹਨ

Published by: ਏਬੀਪੀ ਸਾਂਝਾ