ਜੂੰਆਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਲੱਛਣ
ਜੇ ਜੂੰਆਂ ਦੀ ਸਮੱਸਿਆ ਲੰਬੇ ਸਮੇਂ ਤੱਕ ਬਣੀ ਰਹੇ ਤਾਂ ਵਾਲ ਝੜਨੇ ਵੀ ਸ਼ੁਰੂ ਹੋ ਸਕਦੇ ਹਨ
ਕੰਘੀ, ਟੋਪੀ ਤੇ ਤੌਲੀਏ ਵਰਗੀਆਂ ਚੀਜ਼ਾਂ ਨੂੰ ਦੂਜਿਆਂ ਨਾਲ ਸ਼ੇਅਰ ਨਾ ਕਰੋ
ਜੂੰਆਂ ਤੋਂ ਪ੍ਰਭਾਵਿਤ ਵਿਅਕਤੀ ਦੇ ਕੱਪੜੇ, ਬਿਸਤਰੇ ਆਦਿ ਨੂੰ ਗਰਮ ਪਾਣੀ ਨਾਲ ਧੋਵੋ।
ਜੂੰਆਂ ਵੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਆਸਾਨੀ ਨਾਲ ਫੈਲ ਸਕਦੀਆਂ ਹਨ।