ਗਰਮੀਆਂ ਵਿੱਚ ਕਟਹਲ ਦੀ ਸਬਜ਼ੀ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਭ ਨੂੰ ਪਸੰਦ ਹੁੰਦੀ ਹੈ। ਇਸ ‘ਚ ਵਿਟਾਮਿਨ-ਏ, ਵਿਟਾਮਿਨ-ਸੀ, ਕੈਲਸ਼ੀਅਮ, ਆਇਰਨ, ਜ਼ਿੰਕ ਅਤੇ ਪੋਟਾਸ਼ੀਅਮ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ, ਇਸ ਲਈ ਇਸ ਨੂੰ ਖਾਣਾ ਸਿਹਤ ਲਈ ਫਾਇਦੇਮੰਦ ਹੈ,