ਰਾਤ ਦੇ ਖਾਣੇ ਤੋਂ ਬਾਅਦ ਦੇ ਸਮੇਂ ਦਾ ਸਹੀ ਪੱਧਰ 'ਤੇ ਇਸਤੇਮਾਲ ਕਰਨਾ ਸਿਹਤਮੰਦ ਜੀਵਨਸ਼ੈਲੀ ਅਤੇ ਭਾਰ ਘਟਾਉਣ ਲਈ ਬਹੁਤ ਮਹੱਤਵਪੂਰਣ ਹੋ ਸਕਦਾ ਹੈ। ਆਓ ਜਾਣਦੇ ਹਾਂ ਆਸਾਨ ਤੇ ਪ੍ਰਭਾਵਸ਼ਾਲੀ ਤਰੀਕਿਆਂ ਬਾਰੇ ਜਿਨ੍ਹਾਂ ਨਾਲ ਤੁਹਾਨੂੰ ਫਾਇਦਾ ਮਿਲੇਗਾ।

ਰਾਤ ਦੇ ਖਾਣੇ ਤੋਂ ਬਾਅਦ 20-30 ਮਿੰਟ ਦੀ ਹਲਕੀ ਸੈਰ ਕਰਨ ਨਾਲ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ ਤੇ ਕੈਲੋਰੀ ਬਰਨ ਕਰਦੀ ਹੈ।



ਰਾਤ ਦੇ ਖਾਣੇ ਤੋਂ ਤੁਰੰਤ ਬਾਅਦ ਸੌਣ ਨਾਲ ਪਾਚਨ ਕਿਰਿਆ ਹੌਲੀ ਹੋ ਸਕਦੀ ਹੈ ਅਤੇ ਭਾਰ ਵਧ ਸਕਦਾ ਹੈ।



ਗ੍ਰੀਨ ਟੀ 'ਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਮੈਟਾਬੋਲਿਜ਼ਮ ਨੂੰ ਵਧਾਉਂਦੇ ਹਨ।

ਗ੍ਰੀਨ ਟੀ 'ਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਮੈਟਾਬੋਲਿਜ਼ਮ ਨੂੰ ਵਧਾਉਂਦੇ ਹਨ।

ਪਾਣੀ ਪਾਚਨ 'ਚ ਮਦਦ ਕਰਦਾ ਹੈ, ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਹਾਨੂੰ ਹਾਈਡਰੇਟ ਰੱਖਦਾ ਹੈ।



ਟੀਵੀ ਦੇਖਦੇ ਸਮੇਂ ਤੁਸੀਂ ਅਕਸਰ ਬਿਨਾਂ ਸੋਚੇ-ਸਮਝੇ ਖਾਂਦੇ ਰਹਿੰਦੇ ਹੋ, ਜਿਸ ਕਾਰਨ ਸਰੀਰ ਵਿੱਚ ਕੈਲੋਰੀ ਦੀ ਮਾਤਰਾ ਵੱਧ ਜਾਂਦੀ ਹੈ।

ਭਾਰ ਘਟਾਉਣ ਲਈ 7-8 ਘੰਟੇ ਦੀ ਨੀਂਦ ਬਹੁਤ ਜ਼ਰੂਰੀ ਹੈ। ਨੀਂਦ ਦੀ ਕਮੀ ਹਾਰਮੋਨਲ ਅਸੰਤੁਲਨ ਦਾ ਕਾਰਨ ਬਣਦੀ ਹੈ, ਜਿਸ ਨਾਲ ਭੁੱਖ ਵਧਦੀ ਹੈ।

ਤਣਾਅ ਖਾਣ-ਪੀਣ ਦੀਆਂ ਆਦਤਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਯੋਗਾ, ਧਿਆਨ ਜਾਂ ਹੋਰ ਤਣਾਅ ਘਟਾਉਣ ਵਾਲੀਆਂ ਗਤੀਵਿਧੀਆਂ ਦਾ ਅਭਿਆਸ ਕਰੋ।



ਰਾਤ ਦੇ ਖਾਣੇ ਵਿੱਚ ਫਾਈਬਰ ਭਰਪੂਰ ਭੋਜਨ ਪਦਾਰਥ, ਪ੍ਰੋਟੀਨ ਅਤੇ ਹੈਲਦੀ ਫੈਟ ਸ਼ਾਮਲ ਕਰੋ।



ਭੋਜਨ ਨੂੰ ਚੰਗੀ ਤਰ੍ਹਾਂ ਚਬਾਓ ਕੇ ਖਾਓ।

ਭੋਜਨ ਨੂੰ ਚੰਗੀ ਤਰ੍ਹਾਂ ਚਬਾਓ ਕੇ ਖਾਓ।

ਮੋਬਾਈਲ ਫੋਨ 'ਤੇ ਸਕ੍ਰੋਲ ਕਰਨਾ ਤੁਹਾਨੂੰ ਭੋਜਨ ਦਾ ਆਨੰਦ ਲੈਣ ਤੋਂ ਰੋਕਦਾ ਹੈ ਤੇ ਬਹੁਤ ਜ਼ਿਆਦਾ ਖਾਣ ਦਾ ਕਾਰਨ ਬਣ ਸਕਦਾ ਹੈ।