ਕਈ ਲੋਕ ਖੀਰੇ ਦੇ ਛਿਲਕੇ ਨੂੰ ਛਿੱਲ ਕੇ ਖਾਂਦੇ ਹਨ। ਜੇਕਰ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਇਹ ਤੁਹਾਡੇ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ।