ਸੇਬ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਸੇਬ ਵਿੱਚ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਪੋਸ਼ਕ ਤੱਤ ਪਾਏ ਜਾਂਦੇ ਹਨ। ਸੇਬ ਫਾਈਬਰ ਨਾਲ ਭਰਪੂਰ ਹੁੰਦਾ ਹੈ ਸੇਬ ਖਾਣ ਨਾਲ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ ਇਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ ਸੇਬ ਖਾਣ ਨਾਲ ਪਾਚਨ ਅਤੇ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਸੇਬ ਵਿੱਚ ਵਿਟਾਮਿਨ ਸੀ ਅਤੇ ਪੋਟਾਸ਼ੀਅਮ ਹੁੰਦਾ ਹੈ ਜਿਸ ਨਾਲ ਦਿਲ ਸੰਬੰਧੀ ਬੀਮਾਰੀਆਂ ਦੀ ਸਮੱਸਿਆ ਦੂਰ ਹੁੰਦੀ ਹੈ ਇਸ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਇਹ ਚਮੜੀ ਲਈ ਵੀ ਫਾਇਦੇਮੰਦ ਹੈ, ਸੇਬ ਦੇ ਸੇਵਨ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ।