ਕੀ ਬੈਂਗਣ ਖਾਣ ਨਾਲ ਪੱਥਰੀ ਹੋ ਜਾਂਦੀ ਹੈ

Published by: ਏਬੀਪੀ ਸਾਂਝਾ

ਗੁਰਦੇ ਦੀ ਪੱਥਰੀ ਨੂੰ ਕਿਡਨੀ ਸਟੋਨ ਵੀ ਕਿਹਾ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਦਾ ਇੱਕ ਕਾਰਨ ਆਕਸਲੇਟ ਅਤੇ ਜ਼ਿਆਦਾ ਮਾਤਰਾ ਵਿੱਚ ਕੈਲਸ਼ੀਅਮ ਦਾ ਸੇਵਨ ਕਰਨਾ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਕੁਝ ਸਬਜੀਆਂ ਦੇ ਛੋਟੇ-ਛੋਟੇ ਬੀਜਾਂ ਵਿੱਚ ਆਕਸਲੇਟ ਦੀ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ

Published by: ਏਬੀਪੀ ਸਾਂਝਾ

ਇਹ ਗੁਰਦੇ ਦੀ ਪੱਥਰੀ ਦਾ ਕਾਰਨ ਬਣ ਸਕਦੇ ਹਨ

Published by: ਏਬੀਪੀ ਸਾਂਝਾ

ਇਨ੍ਹਾਂ ਸਬਜੀਆਂ ਵਿੱਚ ਬੈਂਗਣ ਵੀ ਸ਼ਾਮਲ ਹੈ

Published by: ਏਬੀਪੀ ਸਾਂਝਾ

ਵੈਸੇ ਤਾਂ ਬੈਂਗਨ ਦਾ ਸੇਵਨ ਸਿਹਤ ਦੇ ਲਈ ਫਾਇਦੇਮੰਦ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਫਾਈਬਰ, ਵਿਟਾਮਿਨ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ

Published by: ਏਬੀਪੀ ਸਾਂਝਾ

ਪਰ ਕਿਡਨੀ ਦੇ ਸਟੋਨ ਤੋਂ ਪੀੜਤ ਲੋਕਾਂ ਨੂੰ ਇਸ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਬੈਂਗਣ ਦੇ ਬੀਜਾਂ ਵਿੱਚ ਹਾਈ ਆਕਸਲੇਟ ਹੁੰਦਾ ਹੈ ਜੋ ਕਿ ਕਿਡਨੀ ਵਿੱਚ ਪੱਥਰੀ ਬਣਾ ਸਕਦਾ ਹੈ

Published by: ਏਬੀਪੀ ਸਾਂਝਾ