ਘਿਓ ਭਾਰਤੀ ਰਸੋਈ ਦਾ ਜ਼ਰੂਰੀ ਹਿੱਸਾ ਹੈ



ਘਿਓ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ



ਘਿਓ ਦੇ ਸੇਵਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ।



ਘਿਓ ਵਿੱਚ ਚਰਬੀ ਵੀ ਹੁੰਦੀ ਹੈ, ਜੋ ਸਰੀਰ ਨੂੰ ਊਰਜਾ ਦਿੰਦੀ ਹੈ।



ਘਿਓ Calorie Saturated ਫੈਟ ਨਾਲ ਭਰਪੂਰ ਹੁੰਦਾ ਹੈ।



ਅਜਿਹੇ 'ਚ ਘਿਓ ਦਾ ਸੇਵਨ ਕਰਨ ਨਾਲ ਸਰੀਰ ਦਾ ਭਾਰ ਵਧਣ ਲੱਗਦਾ ਹੈ।



ਜੋ ਲੋਕ ਆਪਣਾ ਭਾਰ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ



ਉਨ੍ਹਾਂ ਲੋਕਾਂ ਨੂੰ ਆਪਣੇ ਭੋਜਨ 'ਚ ਘਿਓ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।



ਇਸ ਤੋਂ ਇਲਾਵਾ ਘਿਓ ਦਾ ਸੇਵਨ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦਾ ਹੈ।



ਘਿਓ ਦਾ ਸੇਵਨ ਕਰਨ ਨਾਲ ਹੱਡੀਆਂ ਨੂੰ ਮਜ਼ਬੂਤੀ ਮਿਲਦੀ ਹੈ