ਕੀ ਗੁੜ ਖਾਣ ਨਾਲ ਵੀ ਵਧਦੀ ਸ਼ੂਗਰ?

Published by: ਏਬੀਪੀ ਸਾਂਝਾ

ਸ਼ੂਗਰ ਇੱਕ ਅਜਿਹੀ ਖਤਰਨਾਕ ਬਿਮਾਰੀ ਹੈ, ਜਿਸ ਦੀ ਦਵਾਈ ਹਮੇਸ਼ਾ ਖਾਣੀ ਪੈਂਦੀ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਸ਼ੂਗਰ ਦੇ ਮਰੀਜ਼ ਨੂੰ ਖਾਣਪੀਣ ‘ਤੇ ਖਾਸ ਧਿਆਨ ਦੇਣਾ ਪੈਂਦਾ ਹੈ

Published by: ਏਬੀਪੀ ਸਾਂਝਾ

ਉਸ ਵਿੱਚ ਕਈ ਚੀਜ਼ਾਂ ਤੋਂ ਪਰਹੇਜ਼ ਕਰਨਾ ਪੈਂਦਾ ਹੈ

Published by: ਏਬੀਪੀ ਸਾਂਝਾ

ਸ਼ੂਗਰ ਦੇ ਮਰੀਜ਼ਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਪੈਂਦਾ ਹੈ ਕਿ ਕਿਸ ਚੀਜ਼ ਨੂੰ ਖਾਣ ਨਾਲ ਸ਼ੂਗਰ ਵੱਧ ਜਾਂਦੀ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਲੋਕਾਂ ਦੇ ਮਨ ਵਿੱਚ ਸਵਾਲ ਰਹਿੰਦਾ ਹੈ ਕਿ ਕੀ ਗੁੜ ਖਾਣ ਨਾਲ ਸ਼ੂਗਰ ਵੱਧ ਸਕਦੀ ਹੈ

Published by: ਏਬੀਪੀ ਸਾਂਝਾ

ਤਾਂ ਇਸ ਦਾ ਜਵਾਬ ਹੈ ਹਾਂ ਗੁੜ ਖਾਣ ਨਾਲ ਸ਼ੂਗਰ ਵੱਧ ਸਕਦੀ ਹੈ

Published by: ਏਬੀਪੀ ਸਾਂਝਾ

ਸ਼ੂਗਰ ਦੇ ਮਰੀਜ਼ਾਂ ਨੂੰ ਖਾਣਪੀਣ ਤੋਂ ਲੈਕੇ ਨਿਊਟ੍ਰਿਸ਼ਨਿਸਟ ਅਲਰਟ ਰਹਿਣ ਦੀ ਸਲਾਹ ਦਿੰਦੇ ਹਨ

Published by: ਏਬੀਪੀ ਸਾਂਝਾ

ਜੇਕਰ ਮਿੱਠਾ ਖਾਣ ਦੀ ਕ੍ਰੇਵਿੰਗ ਵੱਧ ਜਾਵੇ ਤਾਂ ਜੜ੍ਹੀ-ਬੂਟੀ ਵਾਲੀਆਂ ਚੀਜ਼ਾਂ ਖਾਣੀਆਂ ਚਾਹੀਦੀਆਂ ਹਨ

Published by: ਏਬੀਪੀ ਸਾਂਝਾ

ਅਦਰਕ, ਤੁਲਸੀ, ਦਾਲਚੀਨੀ ਵਰਗੀਆਂ ਚੀਜ਼ਾਂ ਦਾ ਗਲਾਈਸੇਮਿਕ ਇੰਡੈਕਸ ਕਾਫੀ ਘੱਟ ਹੁੰਦਾ ਹੈ, ਜਿਸ ਕਰਕੇ ਇਸ ਦਾ ਸੇਵਨ ਕਰਨਾ ਚਾਹੀਦਾ ਹੈ

Published by: ਏਬੀਪੀ ਸਾਂਝਾ