ਅੰਡੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ ਅੰਡੇ 'ਚ ਵਿਟਾਮਿਨ, ਫਾਸਫੋਰਸ, ਕੈਲਸ਼ੀਅਮ, ਜਿੰਕ, ਬੀ 5, ਬੀ 12, ਬੀ 2, ਡੀ, ਈ, ਕੇ, ਬੀ 6 ਅਤੇ ਕਈ ਹੋਰ ਪੋਸ਼ਕ ਤੱਤ ਵੀ ਮੌਜੂਦ ਹੁੰਦੇ ਹਨ ਇਸ ਤੋਂ ਇਲਾਵਾ ਇਸ 'ਚ 70 ਕੈਲੋਰੀ, 6 ਕੈਲੋਰੀ, 6 ਗ੍ਰਾਮ ਪ੍ਰੋਟੀਨ ਅਤੇ 5 ਗ੍ਰਾਮ ਹੈਲਦੀ ਫੈਟ ਹੁੰਦਾ ਹੈ ਅੰਡੇ ਤੋਂ ਬਾਅਦ ਕੁੱਝ ਅਜਿਹੇ ਭੋਜਨ ਹਨ ਜਿਨ੍ਹਾਂ ਨੂੰ ਬਿਲਕੁਲ ਵੀ ਨਹੀਂ ਖਾਣਾ ਚਾਹੀਦਾ , ਨਹੀਂ ਤਾਂ ਸਰੀਰ ਨੂੰ ਨੁਕਸਾਨ ਹੋ ਸਕਦਾ ਅੰਡੇ 'ਚ ਪ੍ਰੋਟੀਨ ਹੁੰਦਾ ਹੈ ਅਤੇ ਜੇਕਰ ਤੁਸੀਂ ਉਬਲੇ ਅੰਡੇ ਦੇ ਨਾਲ ਪਨੀਰ ਵਾਲੀਆਂ ਚੀਜ਼ਾਂ ਖਾਂਦੇ ਹੋ ਤਾਂ ਇਹ ਖਤਰਨਾਕ ਸਾਬਤ ਹੋ ਸਕਦਾ ਹੈ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਅੰਡੇ ਖਾਣ ਤੋਂ ਬਾਅਦ ਪਨੀਰ ਨਾ ਖਾਓ ਅੰਡਾ ਖਾਣ ਤੋਂ ਬਾਅਦ ਨਿੰਬੂ ਵਾਲੀਆਂ ਚੀਜ਼ਾਂ ਤੋਂ ਤੁਰੰਤ ਦੂਰ ਰਹਿਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਪੀੜਤ ਹੋ ਸਕਦੇ ਹੋ। ਇਹ ਬਹੁਤ ਖਤਰਨਾਕ ਹੋ ਸਕਦਾ ਹੈ ਅੰਡੇ ਖਾਣ ਤੋਂ ਬਾਅਦ ਕਦੇ ਵੀ ਕੇਲਾ ਨਾ ਖਾਓ ਕਿਉਂਕਿ ਇਹ ਪੇਟ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਕਬਜ਼, ਐਸੀਡਿਟੀ ਅਤੇ ਅੰਤੜੀਆਂ ਦੀ ਸਮੱਸਿਆ ਵੀ ਹੋ ਸਕਦੀ ਹੈ ਅੰਡੇ ਖਾਣ ਤੋਂ ਬਾਅਦ ਫਲ ਜਾਂ ਡੇਅਰੀ ਉਤਪਾਦ ਬਿਲਕੁਲ ਨਾ ਖਾਓ, ਇਸ ਨਾਲ ਬਦਹਜ਼ਮੀ, ਗੈਸ ਅਤੇ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ