ਆਹ ਚੀਜ਼ਾਂ ਖਾਣ ਤੋਂ ਕਰੋ ਪਰਹੇਜ਼, ਹੋ ਜਾਂਦੀ ਕਬਜ਼

Published by: ਏਬੀਪੀ ਸਾਂਝਾ

ਕਈ ਲੋਕਾਂ ਨੂੰ ਰੋਜ਼ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ

Published by: ਏਬੀਪੀ ਸਾਂਝਾ

ਉਨ੍ਹਾਂ ਨੂੰ ਸਮਝ ਨਹੀਂ ਆਉਂਦਾ ਕਿ ਉਨ੍ਹਾਂ ਦੇ ਢਿੱਡ ਕਿਉਂ ਫੁੱਲ ਜਾਂਦਾ ਹੈ

Published by: ਏਬੀਪੀ ਸਾਂਝਾ

ਮਾਹਰ ਕਹਿੰਦੇ ਹਨ ਕਿ ਖਾਣਪੀਣ ਦੀਆਂ ਕੁਝ ਅਜਿਹੀਆਂ ਚੀਜ਼ਾਂ ਹਨ

Published by: ਏਬੀਪੀ ਸਾਂਝਾ

ਜਿਨ੍ਹਾਂ ਨੂੰ ਖਾਣ ਨਾਲ ਕਬਜ਼ ਦੀ ਪਰੇਸ਼ਾਨੀ ਹੁੰਦੀ ਹੈ

Published by: ਏਬੀਪੀ ਸਾਂਝਾ

ਕਈ ਲੋਕ ਰੋਜ਼ ਬ੍ਰੈਡ ਖਾਂਦੇ ਹਨ, ਖਾਸ ਤੌਰ ‘ਤੇ ਵ੍ਹਾਈਟ ਬ੍ਰੈਡ, ਚਿੱਟੀ ਬ੍ਰੈਡ ਮੈਦੇ ਤੋਂ ਬਣੀ ਹੁੰਦੀ ਹੈ, ਇਸ ਨੂੰ ਲਗਾਤਾਰ ਖਾਣ ਨਾਲ ਬਲੋਟਿੰਗ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਪ੍ਰੋਸੈਸਡ ਅਤੇ ਪੈਕਡ ਫੂਡ ਵਿੱਚ ਬਹੁਤ ਜ਼ਿਆਦਾ ਫੈਟ ਹੁੰਦਾ ਹੈ, ਇਨ੍ਹਾਂ ਵਿੱਚ ਫਾਈਬਰ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਇਸ ਨੂੰ ਖਾਣ ਨਾਲ ਪੇਟ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਫਾਸਟ ਫੂਡ ਖਾਣ ਨਾਲ ਪੇਟ ਦੀ ਦਿੱਕਤ ਵੀ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਇਨ੍ਹਾਂ ਨੂੰ ਖਾਣ ਨਾਲ ਪੇਟ ਤਾਂ ਭਰ ਜਾਂਦਾ ਹੈ ਪਰ ਜ਼ਰੂਰੀ ਪੋਸ਼ਕ ਤੱਤ ਨਹੀਂ ਮਿਲਦੇ ਹਨ

Published by: ਏਬੀਪੀ ਸਾਂਝਾ

ਜਿਹੜੇ ਲੋਕ ਜ਼ਿਆਦਾ ਕੌਫੀ ਅਤੇ ਚਾਹ ਪੀਂਦੇ ਹਨ, ਉਨ੍ਹਾਂ ਨੂੰ ਵੀ ਇਹ ਸਮੱਸਿਆ ਹੁੰਦੀ ਹੈ

Published by: ਏਬੀਪੀ ਸਾਂਝਾ