ਸ਼ਹਿਦ 'ਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਓਡੀਨ ਵਰਗੇ ਤੱਤ ਪਾਏ ਜਾਂਦੇ ਹਨ। ਇਹ ਤੱਤ ਸਰੀਰ ਲਈ ਫਾਇਦੇਮੰਦ ਹੁੰਦੇ ਹਨ ਤੇ ਸਿਹਤ ਨੂੰ ਤੰਦਰੁਸਤ ਬਣਾਉਣ 'ਚ ਮਦਦ ਕਰਦੇ ਹਨ।