ਖਾਲੀ ਪੇਟ ਚਾਹ ਪੀਣ ਨਾਲ ਪੇਟ ਦਰਦ ਹੋ ਸਕਦਾ ਹੈ



ਇਸ ਨਾਲ ਐਸੀਡਿਟੀ ਅਤੇ ਗੈਸ ਦੀ ਸਮੱਸਿਆ ਵੱਧ ਜਾਂਦੀ ਹੈ



ਚਾਹ ਦਾ ਟੈਨਿਨ ਪਾਚਨ ਨੂੰ ਵਿਗਾੜ ਸਕਦਾ ਹੈ



ਇਸ ਨਾਲ ਮਤਲੀ ਅਤੇ ਉਲਟੀ ਦੀ ਸਮੱਸਿਆ ਹੋ ਸਕਦੀ ਹੈ



ਤੁਹਾਡੇ ਸਰੀਰ ਵਿੱਚ ਜ਼ਰੂਰੀ ਪੋਸ਼ਕ ਤੱਤ ਘੱਟ ਪਚ ਸਕਦੇ ਹਨ



ਸਿਰ ਦਰਦ ਹੋ ਸਕਦਾ ਹੈ



ਢਿੱਡ ਵਿੱਚ ਸਾੜ ਪੈ ਸਕਦਾ ਹੈ



ਗੈਸ ਦੀ ਸਮੱਸਿਆ ਹੋ ਸਕਦੀ ਹੈ



ਇਮਿਊਨ ਸਿਸਟਮ ਵੀ ਕਮਜ਼ੋਰ ਹੋ ਸਕਦਾ ਹੈ



ਨੀਂਦ ਦੀ ਸਮੱਸਿਆ ਹੋ ਸਕਦੀ ਹੈ