ਦੁੱਧ ਪੀਣਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਦੁੱਧ ਤੋਂ ਬਣੇ ਉਤਪਾਦ ਸਿਹਤ ਨੂੰ ਵੀ ਲਾਭ ਪਹੁੰਚਾਉਂਦੇ ਹਨ।