ਜ਼ਿਆਦਾ ਪਾਣੀ ਪੀਣ ਨਾਲ ਸਰੀਰ ’ਚ ਸੋਡੀਅਮ ਦੀ ਘਾਟ ਹੋ ਸਕਦੀ ਹੈ, ਜੋ ਦਿਮਾਗ ਅਤੇ ਹੋਰ ਅੰਗਾਂ ’ਤੇ ਬੁਰਾ ਅਸਰ ਪਾ ਸਕਦੀ ਹੈ। ਆਓ ਜਾਣਦੇ ਹਾਂ ਪਾਣੀ ਪੀਣ ਦੀ ਸਹੀ ਮਾਤਰਾ ਬਾਰੇ।