ਇਲਾਇਚੀ ਹਰ ਰਸੋਈ ਵਿੱਚ ਆਸਾਨੀ ਨਾਲ ਮਿਲਦੀ ਹੈ। ਇਸ ਦੀ ਵਰਤੋਂ ਕਈ ਖਾਣ-ਪੀਣ ਦੀਆਂ ਵਸਤੂਆਂ ਜਿਵੇਂ ਚਾਹ, ਖੀਰ, ਮਠਿਆਈਆਂ ਆਦਿ ਵਿੱਚ ਕੀਤੀ ਜਾਂਦੀ ਹੈ।