ਖਾਲੀ ਪੇਟ ਕੇਲਾ ਖਾਣ ਨਾਲ ਹੋ ਸਕਦੀਆਂ ਆਹ ਸਮੱਸਿਆਵਾਂ

Published by: ਏਬੀਪੀ ਸਾਂਝਾ

ਕੇਲਾ ਸਿਹਤ ਦੇ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ

ਪਰ ਖਾਲੀ ਪੇਟ ਕੇਲਾ ਖਾਣ ਨਾਲ ਕੁਝ ਦਿੱਕਤਾਂ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਖਾਲੀ ਪੇਟ ਕੇਲਾ ਖਾਣ ਨਾਲ ਗੈਸ ਦੀ ਸਮੱਸਿਆ ਹੋ ਸਕਦੀ ਹੈ

ਇਸ ਨਾਲ ਪੇਟ ਫੁੱਲਣ ਜਾਂ ਭਾਰੀਪਨ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਕੇਲੇ ਵਿੱਚ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਕਿ ਖਾਲੀ ਪੇਟ ਬਲੱਡ ਸ਼ੂਗਰ ਲੈਵਲ ਨੂੰ ਵਧਾ ਸਕਦਾ ਹੈ

Published by: ਏਬੀਪੀ ਸਾਂਝਾ

ਖਾਲੀ ਪੇਟ ਕੇਲਾ ਖਾਣ ਨਾਲ ਐਸੀਡਿਟੀ ਜਾਂ ਸੀਨੇ ਵਿੱਚ ਜਲਨ ਮਹਿਸੂਸ ਹੋ ਸਕਦੀ ਹੈ

ਕੇਲਾ ਖਾਣ ਦਾ ਸਹੀ ਸਮਾਂ ਖਾਣਾ ਖਾਣ ਤੋਂ ਬਾਅਦ ਹੁੰਦਾ ਹੈ

Published by: ਏਬੀਪੀ ਸਾਂਝਾ