ਲਸਣ 'ਚ ਫਾਈਬਰ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ, ਫਾਸਫੋਰਸ, ਸੋਡੀਅਮ ਆਦਿ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ



ਆਓ ਜਾਣਦੇ ਹਾਂ ਰਾਤ ਨੂੰ ਸੌਣ ਤੋਂ ਪਹਿਲਾਂ ਲਸਣ ਦੀ ਇੱਕ ਕਲੀ ਖਾਣਾ ਸਿਹਤ ਲਈ ਕਿਵੇਂ ਫਾਇਦੇਮੰਦ ਹੁੰਦਾ



ਜੋ ਵਿਅਕਤੀ ਰਾਤ ਨੂੰ ਸੌਣ ਤੋਂ ਪਹਿਲਾਂ ਲਸਣ ਦਾ ਸੇਵਨ ਕਰਦਾ ਹੈ, ਉਸ ਦਾ ਕੋਲੈਸਟ੍ਰੋਲ ਘੱਟ ਕਰਨ ਵਿਚ ਮਦਦ ਮਿਲਦੀ ਹੈ



ਜੇਕਰ ਰਾਤ ਨੂੰ ਸੌਣ ਤੋਂ ਪਹਿਲਾਂ ਲਸਣ ਦਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਭਾਰ ਘੱਟ ਹੋ ਸਕਦਾ ਹੈ



ਜੇਕਰ ਤੁਸੀਂ ਜ਼ੁਕਾਮ, ਖਾਂਸੀ, ਬੁਖਾਰ ਆਦਿ ਤੋਂ ਪਰੇਸ਼ਾਨ ਹੋ ਤਾਂ ਰਾਤ ਨੂੰ ਸੌਣ ਤੋਂ ਪਹਿਲਾਂ ਲਸਣ ਦਾ ਸੇਵਨ ਕਰੋ



ਇਹ ਗਠੀਏ ਦੀ ਸਮੱਸਿਆ ਤੋਂ ਵੀ ਰਾਹਤ ਦਿਵਾਉਂਦਾ ਹੈ ਜੋ ਹੱਡੀਆਂ ਦੇ ਕਮਜ਼ੋਰ ਹੋਣ ਦੀ ਬੀਮਾਰੀ ਹੈ




ਰਾਤ ਨੂੰ ਸੌਣ ਤੋਂ ਪਹਿਲਾਂ ਲਸਣ ਖਾਣਾ ਕੈਵਿਟੀਜ਼ ਨੂੰ ਦੂਰ ਕਰਨ ਵਿੱਚ ਫਾਇਦੇਮੰਦ ਹੁੰਦਾ ਹੈ


ਜੇਕਰ ਰਾਤ ਨੂੰ ਸੌਣ ਤੋਂ ਪਹਿਲਾਂ ਲਸਣ ਦੀ ਕਲੀ ਦਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਯਾਦਦਾਸ਼ਤ 'ਚ ਸੁਧਾਰ ਹੁੰਦਾ ਹੈ