ਦਾਲਾਂ ਖਾਣਾ ਜਿੱਥੇ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਪਰ ਲਗਾਤਾਰ ਦਾਲਾਂ ਖਾਣ ਨਾਲ ਤੁਹਾਡੇ ਸਰੀਰ ਨੂੰ ਨੁਕਸਾਨ ਵੀ ਹੋ ਸਕਦਾ ਹੈ।
abp live

ਦਾਲਾਂ ਪੌਸ਼ਟਿਕ ਤੇ ਸਿਹਤਮੰਦ ਭੋਜਨ ਹੈ ਪਰ ਇਸ ਦਾ ਜ਼ਿਆਦਾ ਸੇਵਨ ਕੁਝ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ
ABP Sanjha

ਦਾਲਾਂ 'ਚ ਫਾਈਬਰ ਤੇ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਪਾਚਨ ਪ੍ਰਣਾਲੀ ਨੂੰ ਪਰੇਸ਼ਾਨ ਕਰ ਸਕਦੀ ਹੈ ਅਤੇ ਗੈਸ, ਪੇਟ ਦਰਦ ਅਤੇ ਦਸਤ ਦਾ ਕਾਰਨ ਬਣ ਸਕਦੀ ਹੈ।

ਲਗਾਤਾਰ ਦਾਲਾਂ ਖਾ ਰਹੇ ਹੋ ਤਾਂ ਇਸ ਦਾ ਤੁਹਾਡੀ ਸਿਹਤ 'ਤੇ ਬੁਰਾ ਪ੍ਰਭਾਵ ਪਵੇਗਾ। ਤੁਹਾਨੂੰ ਗੈਸ ਦੀ ਸਮੱਸਿਆ ਹੋ ਸਕਦੀ ਹੈ।

ਦਾਲਾਂ ਵਿਚ ਫਾਸਫੋਰਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸਰੀਰ ਲਈ ਜ਼ਰੂਰੀ ਹੈ ਪਰ ਇਸ ਦੀ ਜ਼ਿਆਦਾ ਮਾਤਰਾ ਹੱਡੀਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ABP Sanjha

ਦਾਲਾਂ 'ਚ ਵਿਟਾਮਿਨ ਬੀ12 ਨਹੀਂ ਹੁੰਦਾ, ਜੋ ਸਰੀਰ ਲਈ ਜ਼ਰੂਰੀ ਹੈ।

ਵਿਟਾਮਿਨ ਬੀ12 ਦੀ ਕਮੀ ਅਨੀਮੀਆ, ਥਕਾਵਟ ਅਤੇ ਨਿਊਰੋਲੌਜੀਕਲ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ।

ABP Sanjha

ਦਾਲਾਂ ਵਿੱਚ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸਰੀਰ ਲਈ ਜ਼ਰੂਰੀ ਹੈ ਪਰ ਇਸ ਦੀ ਜ਼ਿਆਦਾ ਮਾਤਰਾ ਕਿਡਨੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ABP Sanjha

ਦਾਲ ਦਾ ਸੇਵਨ ਸੰਤੁਲਿਤ ਅਤੇ ਸੰਜਮ ਨਾਲ ਕਰਨਾ ਚਾਹੀਦਾ ਹੈ।

ABP Sanjha

ਦਾਲ ਦਾ ਸੇਵਨ ਸੰਤੁਲਿਤ ਅਤੇ ਸੰਜਮ ਨਾਲ ਕਰਨਾ ਚਾਹੀਦਾ ਹੈ।

abp live

ਇਸ ਤੋਂ ਇਲਾਵਾ ਦਾਲਾਂ ਦੇ ਨਾਲ-ਨਾਲ ਹੋਰ ਪੌਸ਼ਟਿਕ ਭੋਜਨ ਵੀ ਖਾਣਾ ਚਾਹੀਦਾ ਹੈ ਤਾਂ ਜੋ ਸਰੀਰ ਨੂੰ ਲੋੜੀਂਦੇ ਪੌਸ਼ਟਿਕ ਤੱਤ ਮਿਲ ਸਕਣ।