ਖੀਰੇ 'ਚ 90 ਫੀਸਦੀ ਪਾਣੀ ਹੁੰਦਾ ਹੈ, ਇਸਦਾ ਰਾਇਤਾ ਖਾਣ ਨਾਲ ਸਰੀਰ 'ਚ ਪਾਣੀ ਦੀ ਕਮੀ ਨਹੀਂ ਹੁੰਦੀ ਲੌਕੀ ਵਿੱਚ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ, ਇਹ ਤੁਹਾਡੀ ਚਮੜੀ ਲਈ ਬਹੁਤ ਫਾਇਦੇਮੰਦ ਹਨ ਫਰੂਟ ਰਾਇਤੇ 'ਚ ਕੈਲੋਰੀ ਘੱਟ ਹੁੰਦੀ ਹੈ, ਇਸ ਦਾ ਸੇਵਨ ਕਰਨ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ ਪੁਦੀਨੇ ਦਾ ਰਾਇਤਾ ਪਿੱਤ ਦੀ ਸਮੱਸਿਆ ਨੂੰ ਘੱਟ ਕਰਦਾ ਹੈ ਅਤੇ ਪਾਚਨ ਤੰਤਰ ਸਿਹਤਮੰਦ ਕਰਦਾ ਹੈ ਬਾਥੂ ਵਿਟਾਮਿਨ ਏ, ਕੈਲਸ਼ੀਅਮ, ਫਾਈਬਰ, ਪੋਟਾਸ਼ੀਅਮ ਤੇ ਫਾਸਫੋਰਸ ਵਰਗੇ ਤੱਤਾਂ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਨੂੰ ਬਹੁਤ ਸਾਰੇ ਫਾਇਦੇ ਪ੍ਰਦਾਨ ਕਰਦੇ ਹਨ ਬੂੰਦੀ ਦਾ ਰਾਇਤਾ ਗਰਮੀਆਂ ਵਿੱਚ ਪਾਚਨ ਕਿਰਿਆ ਨੂੰ ਸੁਧਾਰਨ 'ਚ ਮਦਦ ਕਰਦਾ ਹੈ ਮੇਨੋਪੌਜ਼ ਪੜਾਅ ਵਿੱਚ ਪਿਆਜ਼ ਦਾ ਰਾਇਤਾ ਖਾਣਾ ਫਾਇਦੇਮੰਦ ਸਾਬਤ ਹੁੰਦਾ ਹੈ ਮਾਖਾਣੇ ਦਾ ਰਾਇਤਾ ਖਾਣ ਨਾਲ ਗਰਭਵਤੀ ਔਰਤਾਂ ਨੂੰ ਜ਼ਰੂਰੀ ਪੋਸ਼ਕ ਤੱਤ ਮਿਲਦੇ ਹਨ