ਭਾਰਤ ਸਮੇਤ ਪੂਰੀ ਦੁਨੀਆ 'ਚ ਰੈੱਡ ਮੀਟ ਖਾਣ ਦਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ, ਇਸ ਦੇ ਲਈ ਕਈ ਤਰ੍ਹਾਂ ਦੇ ਪਕਵਾਨ ਬਣਾਏ ਜਾਂਦੇ ਹਨ। ਲੋਕਾਂ ਨੂੰ ਇਹ ਖਾਣ ਦੇ ਵਿੱਚ ਬਹੁਤ ਸਵਾਦਿਸ਼ਟ ਲੱਗਦਾ ਹੈ