ਰਾਤ ਨੂੰ ਬਚੀ ਹੋਈ ਰੋਟੀ ਨੂੰ ਖਾਣ ਤੋਂ ਪਰਹੇਜ਼ ਨਾ ਕਰੋ। ਇਸ ਨਾਲ ਤੁਹਾਡੀ ਸਿਹਤ 'ਤੇ ਕੋਈ ਬੁਰਾ ਪ੍ਰਭਾਵ ਨਹੀਂ ਪਵੇਗਾ ਬੇਹੀ ਰੋਟੀ ਅਤੇ ਦੁੱਧ ਦਾ ਸੇਵਨ ਕਰਨ ਨਾਲ ਸ਼ੂਗਰ ਅਤੇ ਬੀਪੀ ਕੰਟਰੋਲ ਵਿੱਚ ਰਹਿੰਦਾ ਹੈ ਬੇਹੀ ਰੋਟੀ ਖਾਣ ਨਾਲ ਐਸੀਡਿਟੀ ਅਤੇ ਕਬਜ਼ ਵਰਗੀਆਂ ਪੇਟ ਦੀਆਂ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਰੋਟੀ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦੀ ਹੈ ਬੇਹੀਆਂ ਰੋਟੀਆਂ ਸਰੀਰ ਦੇ ਤਾਪਮਾਨ ਨੂੰ ਸੰਤੁਲਿਤ ਕਰਨ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ ਬੇਹੀਆਂ ਰੋਟੀਆਂ ਸਰੀਰ ਨੂੰ ਐਨਰਜੀ ਪ੍ਰਦਾਨ ਕਰਨ ਵਿੱਚ ਬਹੁਤ ਕਾਰਗਰ ਹੁੰਦੀਆਂ ਹਨ ਗਰਮੀ ਦੇ ਮੌਸਮ 'ਚ ਬੇਹੀ ਰੋਟੀ ਖਾਣ ਨਾਲ ਹੀਟ ਸਟ੍ਰੋਕ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਆਯੁਰਵੇਦ ਦਾ ਮੰਨਣਾ ਹੈ ਕਿ ਬੇਹੀ ਰੋਟੀ ਖਾਣ ਨਾਲ ਸਰੀਰ ਦੇ ਦੋਸ਼ਾਂ ਨੂੰ ਸੰਤੁਲਿਤ ਕਰਨ ਵਿੱਚ ਮਦਦ ਮਿਲਦੀ ਹੈ