ਸ਼ਰਾਬ ਦੇ ਨਾਲ ਭੁੱਲ ਕੇ ਵੀ ਨਾ ਖਾਓ ਆਹ ਚੀਜ਼ਾਂ, ਹੁੰਦੀਆਂ ਜ਼ਹਿਰ

Published by: ਏਬੀਪੀ ਸਾਂਝਾ

ਸ਼ਰਾਬ ਸਰੀਰ ਦੇ ਲਈ ਕਾਫੀ ਹਾਨੀਕਾਰਕ ਹੁੰਦੀ ਹੈ



ਹਾਲਾਂਕਿ ਕੁਝ ਲੋਕਾਂ ਨੂੰ ਸ਼ਰਾਬ ਦੀ ਆਦਤ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਉਹ ਸ਼ਰਾਬ ਦੇ ਆਦੀ ਹੁੰਦੇ ਹਨ ਅਤੇ ਉਸ ਨੂੰ ਛੱਡ ਨਹੀਂ ਪਾਉਂਦੇ ਹਨ

ਸ਼ਰਾਬ ਪੀਣ ਨਾਲ ਜ਼ਿਆਦਾ ਖਤਰਾ ਲੀਵਰ ਨੂੰ ਹੁੰਦਾ ਹੈ

Published by: ਏਬੀਪੀ ਸਾਂਝਾ

ਤਾਂ ਉੱਥੇ ਹੀ ਸ਼ਰਾਬ ਦੇ ਨਾਲ ਬਹੁਤ ਜ਼ਿਆਦਾ ਮਿੱਠਾ ਅਤੇ ਨਮਕੀਨ ਖਾਣ ਤੋਂ ਬਚਣਾ ਚਾਹੀਦਾ ਹੈ

ਇਸ ਤੋਂ ਇਲਾਵਾ ਸ਼ਰਾਬ ਦੇ ਨਾਲ ਕੋਈ ਵੀ ਡੇਅਰੀ ਪ੍ਰੋਡਕਟ ਖਾਣ ਨਾਲ ਬਾਡੀ ਇਨਫੈਕਸ਼ਨ ਦਾ ਖਤਰਾ ਹੁੰਦਾ ਹੈ

ਇਸ ਦੇ ਨਾਲ ਹੀ ਸ਼ਰਾਬ ਦੇ ਨਾਲ ਚਿਪਸ, ਫ੍ਰਾਈਜ਼ ਵਰਗੀਆਂ ਤਲੀਆਂ ਹੋਈਆਂ ਚੀਜ਼ਾਂ ਖਾਣ ਨਾਲ ਸਰੀਰ ਵਿੱਚ ਹਾਈਡ੍ਰੇਸ਼ਨ ਦਾ ਖਤਰਾ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਮਿੱਠੀਆਂ ਚੀਜ਼ਾਂ ਸ਼ਰਾਬ ਦੇ ਨਾਲ ਖਾਣ ਨਾਲ ਸ਼ੂਗਰ ਦਾ ਖਤਰਾ ਕਾਫੀ ਹੱਦ ਤੱਕ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਹਾਲਾਂਕਿ ਸ਼ਰਾਬ ਦੇ ਨਾਲ ਸਲਾਦ ਖਾਧਾ ਜਾ ਸਕਦਾ ਹੈ, ਜੋ ਕਿ ਤੁਹਾਡੇ ਸਰੀਰ ਵਿੱਚ ਜ਼ਰੂਰੀ ਪੋਸ਼ਕ ਤੱਤਾਂ ਦੀ ਲੋੜ ਨੂੰ ਪੂਰਾ ਕਰਦਾ ਹੈ

Published by: ਏਬੀਪੀ ਸਾਂਝਾ