ਕੀ ਜ਼ਿਆਦਾ ਮਖਾਣੇ ਖਾਣ ਨਾਲ ਹੋ ਸਕਦੀ ਕਬਜ਼ ਦੀ ਸਮੱਸਿਆ?

Published by: ਏਬੀਪੀ ਸਾਂਝਾ

ਹਾਂਜੀ ਜ਼ਿਆਦਾ ਮਖਾਣੇ ਖਾਣ ਨਾਲ ਕਬਜ਼ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਮਖਾਣਿਆਂ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਪਾਚਨ ਤੰਤਰ ਹੌਲੀ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਮਖਾਣੇ ਵਿੱਚ ਪ੍ਰੋਟੀਨ ਅਤੇ ਫਾਈਬਰ ਹੁੰਦੇ ਹਨ, ਜੋ ਕਿ ਪਚਣ ਵਿੱਚ ਸਮਾਂ ਲੈਂਦੇ ਹਨ

Published by: ਏਬੀਪੀ ਸਾਂਝਾ

ਜ਼ਿਆਦਾ ਮਖਾਣੇ ਖਾਣ ਨਾਲ ਗੈਸ ਅਤੇ ਬਲੋਟਿੰਗ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਜ਼ਿਆਦਾ ਮਖਾਣੇ ਖਾਣ ਨਾਲ ਪੇਟ ਫੁੱਲਣ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਮਖਾਣੇ ਖਾਣ ਨਾਲ ਪੇਟ ਵਿੱਚ ਸੋਜ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਕੁਝ ਲੋਕਾਂ ਨੂੰ ਜ਼ਿਆਦਾ ਮਖਾਣੇ ਖਾਣ ਨਾਲ ਡਾਇਰੀਆ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਮਖਾਣੇ ਦਾ ਜ਼ਿਆਦਾ ਸੇਵਨ ਪਾਚਨ ਤੰਤਰ 'ਤੇ ਨਕਾਰਾਤਮਕ ਪ੍ਰਭਾਵ ਪਾ ਸਕਦਾ ਹੈ

Published by: ਏਬੀਪੀ ਸਾਂਝਾ

ਜਿਨ੍ਹਾਂ ਲੋਕਾਂ ਨੂੰ ਪਹਿਲਾਂ ਤੋਂ ਹੀ ਪੇਟ ਵਿੱਚ ਸਮੱਸਿਆ ਹੈ, ਉਨ੍ਹਾਂ ਨੂੰ ਮਖਾਣੇ ਖਾਣ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ