ਸੰਤਰਾ ਬਹੁਤ ਹੀ ਸੁਆਦ ਲੱਗਦਾ ਹੈ ਸੰਤਰਾ ਖਾਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ ਜ਼ਿਆਦਾ ਮਾਤਰਾ ਵਿੱਚ ਸੰਤਰਾ ਖਾਣ ਨਾਲ ਸਰੀਰ ਨੂੰ ਨੁਕਸਾਨ ਪਹੁੰਚਦਾ ਹੈ ਸੰਤਰੇ ਵਿੱਚ ਵੱਧ ਮਾਤਰਾ ਵਿੱਚ ਫਾਈਬਰ ਹੁੰਦਾ ਹੈ ਅਜਿਹੇ ਵਿੱਚ ਜ਼ਿਆਦਾ ਮਾਤਰਾ ਵਿੱਚ ਸੰਤਰਾ ਖਾਣ ਨਾਲ ਪਾਚਨ ਸਬੰਧੀ ਸਮੱਸਿਆਵਾਂ ਹੁੰਦੀਆਂ ਹਨ ਸੰਤਰੇ ਵਿੱਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਸਰੀਰ ਵਿੱਚ ਵੱਧ ਵਿਟਾਮਿਨ ਸੀ ਹੋਣ ਨਾਲ ਹਾਰਟ ਬਰਨ, ਸਿਰ ਦਰਦ ਵਰਗੀ ਸਮੱਸਿਆਵਾਂ ਹੋ ਸਕਦੀਆਂ ਹਨ ਜ਼ਿਆਦਾ ਸੰਤਰੇ ਖਾਣ ਨਾਲ ਨੀਂਦ ਦੀ ਸਮੱਸਿਆ ਹੋ ਜਾਂਦੀ ਹੈ ਜਿਨ੍ਹਾਂ ਲੋਕਾਂ ਨੂੰ ਐਸੀਡਿਟੀ ਦੀ ਸਮੱਸਿਆ ਹੁੰਦੀ ਹੈ ਉਨ੍ਹਾਂ ਲੋਕਾਂ ਨੂੰ ਸੰਤਰਾ ਨਹੀਂ ਖਾਣਾ ਚਾਹੀਦਾ ਹੈ