ਰੋਜ਼ ਅਖਰੋਟ ਖਾਣ ਨਾਲ ਦੂਰ ਹੁੰਦੀਆਂ ਆਹ ਸਮੱਸਿਆਵਾਂ

Published by: ਏਬੀਪੀ ਸਾਂਝਾ

ਅਖਰੋਟ ਨੂੰ ਸੂਪਰਫੂਡ ਕਿਹਾ ਜਾਂਦਾ ਹੈ ਕਿਉਂਕਿ ਇਸ ਵਿੱਚ ਕਈ ਪੋਸ਼ਕ ਤੱਤ ਹੁੰਦੇ ਹਨ

ਇਸ ਵਿੱਚ ਓਮੇਗਾ-3 ਫੈਟੀ ਐਸਿਡ ਹੁੰਦਾ ਹੈ ਜੋ ਕਿ ਕੋਲੈਸਟ੍ਰੋਲ ਨੂੰ ਕੰਟਰੋਲ ਕਰਦਾ ਹੈ

ਅਖਰੋਟ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਯਾਦਦਾਸ਼ਤ ਸਹੀ ਹੁੰਦੀ ਹੈ

Published by: ਏਬੀਪੀ ਸਾਂਝਾ

ਇਹ ਤਣਾਅ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਸਾਬਤ ਹੁੰਦਾ ਹੈ



ਇਸ ਸਕਿਨ ਨੂੰ ਚਮਕਦਾਰ ਬਣਾਏ ਰੱਖਣ ਵਿੱਚ ਵੀ ਮਦਦ ਕਰਦਾ ਹੈ



ਸ਼ੂਗਰ ਦੇ ਮਰੀਜ਼ਾਂ ਦੇ ਲਈ ਇਹ ਫਾਇਦੇਮੰਦ ਹੁੰਦਾ ਹੈ



ਇਹ ਪਾਚਨ ਤੰਤਰ ਨੂੰ ਮਜਬੂਤ ਬਣਾਉਂਦਾ ਹੈ ਅਤੇ ਕਬਜ ਦੀ ਸਮੱਸਿਆ ਨੂੰ ਦੂਰ ਕਰਦਾ ਹੈ



ਅਖਰੋਟ ਵਿੱਚ ਕੈਲਸ਼ੀਅਮ ਹੁੰਦਾ ਹੈ, ਜੋ ਕਿ ਹੱਡੀਆਂ ਨੂੰ ਮਜਬੂਤ ਬਣਾਉਣ ਵਿੱਚ ਮਦਦ ਕਰਦਾ ਹੈ

ਰੋਜ਼ 3-4 ਅਖਰੋਟ ਖਾਣ ਨਾਲ ਵੀ ਸਰੀਰ ਵਿੱਚ ਊਰਜਾ ਬਣੀ ਰਹਿੰਦੀ ਹੈ

Published by: ਏਬੀਪੀ ਸਾਂਝਾ