ਖਾਣਾ ਖਾਣ ਤੋਂ ਬਾਅਦ ਚਾਹ ਪੀਣੀ ਚਾਹੀਦੀ ਜਾਂ ਨਹੀਂ?

ਸਾਡੇ ਦੇਸ਼ ਵਿੱਚ ਅਕਸਰ ਲੋਕਾਂ ਨੂੰ ਚਾਹ ਪੀਣਾ ਕਾਫੀ ਪਸੰਦ ਹੁੰਦੀ ਹੈ

Published by: ਏਬੀਪੀ ਸਾਂਝਾ

ਉੱਥੇ ਹੀ ਕਈ ਲੋਕ ਖਾਣਾ ਖਾਣ ਤੋਂ ਬਾਅਦ ਤੁਰੰਤ ਚਾਹ ਪੀਣਾ ਪਸੰਦ ਕਰਦੇ ਹਨ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਖਾਣਾ ਖਾਣ ਤੋਂ ਬਾਅਦ ਚਾਹ ਪੀਣੀ ਚਾਹੀਦੀ ਜਾਂ ਨਹੀਂ

ਜੇਕਰ ਮਾਹਰਾਂ ਦੀ ਮੰਨੀਏ ਤਾਂ ਖਾਣਾ ਖਾਣ ਤੋਂ ਤੁਰੰਤ ਬਾਅਦ ਚਾਹ ਪੀਣਾ ਸਰੀਰ ਦੇ ਲਈ ਹਾਨੀਕਾਰਕ ਹੋ ਸਕਦਾ ਹੈ