ਕੀ ਅੰਡੇ ਨਾਲ ਵੀ ਐਲਰਜੀ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਅੰਡਾ ਸਿਹਤ ਦੇ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਅਤੇ ਵਿਟਾਮਿਨ ਪਾਏ ਜਾਂਦੇ ਹਨ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਕੀ ਅੰਡੇ ਨਾਲ ਵੀ ਐਲਰਜੀ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਅੰਡੇ ਨਾਲ ਐਲਰਜੀ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਇਹ ਐਲਰਜੀ ਉਦੋਂ ਹੁੰਦੀ ਹੈ ਜਦੋਂ ਤੁਹਾਡਾ ਇਮਿਊਨ ਸਿਸਟਮ ਅੰਡੇ ਦੇ ਪ੍ਰੋਟੀਨ ਨੂੰ ਨੁਕਸਾਨਦਾਇਕ ਕਰਦਾ ਹੈ

Published by: ਏਬੀਪੀ ਸਾਂਝਾ

ਅੰਡੇ ਤੋਂ ਐਲਰਜੀ ਦੇ ਲੱਛਣ ਕਾਫੀ ਗੰਭੀਰ ਹੋ ਸਕਦੇ ਹਨ

Published by: ਏਬੀਪੀ ਸਾਂਝਾ

ਅੰਡੇ ਨਾਲ ਐਲਰਜੀ ਦੀ ਵਜ੍ਹਾ ਕਰਕੇ ਸਕਿਨ 'ਤੇ ਸਾੜ, ਲਾਲ ਧੱਫੜ ਜਾਂ ਐਕਜਿਮਾ

Published by: ਏਬੀਪੀ ਸਾਂਝਾ

ਐਲਰਜੀ ਦੇ ਕਰਕੇ ਸਾਹ ਲੈਣ ਵਿੱਚ ਪਰੇਸ਼ਾਨੀ ਹੁੰਦੀ ਹੈ

Published by: ਏਬੀਪੀ ਸਾਂਝਾ

ਜੇਕਰ ਤੁਹਾਨੂੰ ਅੰਡੇ ਤੋਂ ਐਲਰਜੀ ਹੈ ਤਾਂ ਤੁਹਾਨੂੰ ਅੰਡੇ ਅਤੇ ਅੰਡੇ ਤੋਂ ਬਣੀ ਚੀਜ਼ ਖਾਣ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ