ਗਰਮੀਆਂ ਵਿੱਚ ਕਿਉਂ ਨਹੀਂ ਖਾਣਾ ਚਾਹੀਦਾ ਅੰਡਾ



ਅੰਡੇ ਵਿੱਚ ਕਈ ਪੋਸ਼ਕ ਤੱਤ ਹੁੰਦੇ ਹਨ ਜੋ ਕਿ ਕਾਫੀ ਫਾਇਦੇਮੰਦ ਹੁੰਦੇ ਹਨ



ਪਰ ਗਰਮੀਆਂ ਵਿੱਚ ਅੰਡਾ ਖਾਣ ਦੇ ਕਾਫੀ ਨੁਕਸਾਨ ਹੁੰਦੇ ਹਨ



ਅੰਡੇ ਦੀ ਤਾਸੀਰ ਗਰਮ ਹੁੰਦੀ ਹੈ, ਜਿਸ ਕਰਕੇ ਸਰੀਰ ਦਾ ਤਾਪਮਾਨ ਵੱਧ ਸਕਦਾ ਹੈ



ਇਸ ਨਾਲ ਪਸੀਨਾ ਜ਼ਿਆਦਾ ਆਉਂਦਾ ਹੈ ਅਤੇ ਡੀਹਾਈਡ੍ਰੇਸ਼ਨ ਦਾ ਖਤਰਾ ਵੱਧ ਜਾਂਦਾ ਹੈ



ਜ਼ਿਆਦਾ ਅੰਡਾ ਖਾਣ ਨਾਲ ਪਾਚਨ ਨਾਲ ਜੁੜੀਆਂ ਪਰੇਸ਼ਾਨੀਆਂ ਹੋ ਜਾਂਦੀਆਂ ਹਨ



ਅੰਡੇ ਵਿੱਚ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਬੈੱਡ ਕੋਲੈਸਟ੍ਰੋਲ ਦਾ ਖਤਰਾ ਹੋ ਸਕਦਾ ਹੈ



ਲੋੜ ਤੋਂ ਵੱਧ ਖਾਣਾ ਖਾਣ ਨਾਲ ਦਿਲ ਦਾ ਜੁੜੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ



ਅੰਡੇ ਵਿੱਚ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨੂੰ ਜ਼ਿਆਦਾ ਖਾਣ ਨਾਲ ਕਿਡਨੀ ਨੂੰ ਨੁਕਸਾਨ ਪਹੁੰਚ ਸਕਦਾ ਹੈ



ਕੁਝ ਲੋਕਾਂ ਨੂੰ ਅੰਡੇ ਤੋਂ ਐਲਰਜੀ ਹੁੰਦੀ ਹੈ, ਅਜਿਹੇ ਵਿੱਚ ਅੰਡਾ ਖਾਣ ਨਾਲ ਸਕਿਨ 'ਤੇ ਧੱਫੜ ਅਤੇ ਪੇਟ ਵਿੱਚ ਦਰਦ ਹੋ ਸਕਦਾ ਹੈ