ਕੈਲਸ਼ੀਅਮ ਸਰੀਰ 'ਚ ਪਾਇਆ ਜਾਣ ਵਾਲਾ ਇੱਕ ਜ਼ਰੂਰੀ ਖਣਿਜ ਹੈ। ਇਹ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।