ਤਲਿਆ ਹੋਇਆ ਭੋਜਨ ਖਾਣ ਨਾਲ ਤੁਸੀਂ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹੋ। ਹਾਲ ਹੀ 'ਚ, Junk Food ਨੇ ਸਿਹਤ ਸਬੰਧੀ ਖ਼ਬਰਾਂ ਵਿੱਚ ਇੱਕ ਪ੍ਰਮੁੱਖ ਸਥਾਨ ਪ੍ਰਾਪਤ ਕੀਤਾ ਹੈ।