ਮੇਥੀ ਦਾ ਪਾਣੀ ਸਿਹਤ ਲਈ ਵੀ ਬਹੁਤ ਲਾਭਕਾਰੀ ਹੈ ਮੇਥੀ ਦਾ ਪਾਣੀ ਖਾਸ ਤੌਰ 'ਤੇ ਸਵੇਰੇ ਖਾਲੀ ਪੇਟ ਪੀਣ ਨਾਲ ਕਈ ਸਿਹਤ ਲਾਭ ਮਿਲ ਸਕਦੇ ਹਨ।