ਤੁਹਾਨੂੰ ਦੱਸ ਦੇਈਏ ਕਿ ਅੱਜ-ਕੱਲ੍ਹ ਦੀ ਔਰਤ ਦਫਤਰ ਅਤੇ ਘਰ ਨੂੰ ਚੰਗੀ ਤਰ੍ਹਾਂ ਸੰਭਾਲਣਾ ਜਾਣਦੀ ਹੈ ਪਰ ਇਸ ਕਾਰਨ ਉਹ ਆਪਣੀ ਸਿਹਤ ਦਾ ਖਿਆਲ ਰੱਖਣਾ ਵੀ ਭੁੱਲ ਜਾਂਦੀ ਹੈ।