ਤਾਪਮਾਨ ਵੱਧਣ ਨਾਲ ਮੱਛਰਾਂ ਦਾ ਖ਼ਤਰਾ ਵੀ ਕਾਫੀ ਵੱਧ ਗਿਆ ਹੈ। ਮੱਛਰ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ। ਮਲੇਰੀਆ ਇਹਨਾਂ ਗੰਭੀਰ ਬਿਮਾਰੀਆਂ ਵਿੱਚੋਂ ਇੱਕ ਹੈ। ਜੋ ਕਿ ਕਈ ਵਾਰ ਮੌਤ ਦਾ ਕਾਰਨ ਵੀ ਬਣ ਸਕਦਾ ਹੈ।